Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 4:22 am

+91 90915 01313 , +91 90916 01313

punjabbanni@gmail.com
punjabbani@yahoo.com

ਅਸਾਮ ਸਰਕਾਰ ਨੇ ਕੀਤਾ ਕਰਮਚਾਰੀਆਂ ਨੂੰ ਮਾਪਿਆਂ, ਸੱਸ ਸਹੁਰੇ ਨਾਲ ਸਮਾਂ ਬਿਤਾਉਣ ਲਈ ਨਵੰਬਰ ਵਿਚ ਦੋ ਦਿਨ ਦੀ ਵਿਸ਼ੇਸ਼ ਛੁੱਟੀ ਦੇਣ ਦਾ ਫ਼ੈਸਲਾ

ਅਸਾਮ ਸਰਕਾਰ ਨੇ ਕੀਤਾ ਕਰਮਚਾਰੀਆਂ ਨੂੰ ਮਾਪਿਆਂ, ਸੱਸ ਸਹੁਰੇ ਨਾਲ ਸਮਾਂ ਬਿਤਾਉਣ ਲਈ ਨਵੰਬਰ ਵਿਚ ਦੋ ਦਿਨ ਦੀ ਵਿਸ਼ੇਸ਼ ਛੁੱਟੀ ਦੇਣ ਦਾ ਫ਼ੈਸਲਾ

ਅਸਾਮ ਸਰਕਾਰ ਨੇ ਕੀਤਾ ਕਰਮਚਾਰੀਆਂ ਨੂੰ ਮਾਪਿਆਂ, ਸੱਸ ਸਹੁਰੇ ਨਾਲ ਸਮਾਂ ਬਿਤਾਉਣ ਲਈ ਨਵੰਬਰ ਵਿਚ ਦੋ ਦਿਨ ਦੀ ਵਿਸ਼ੇਸ਼ ਛੁੱਟੀ ਦੇਣ ਦਾ ਫ਼ੈਸਲਾ
ਗੁਹਾਟੀ : ਮਾਤਾ-ਪਿਤਾ ਜਾਂ ਸੱਸ-ਸਹੁਰੇ ਦੇ ਨਾਲ ਸਮਾਂ ਬਿਤਾਉਣ ਲਈ ਨਵੰਬਰ `ਚ 2 ਦਿਨ ਦੀ ਵਿਸ਼ੇਸ਼ ਛੁੱਟੀ ਆਪਣੇ ਕਰਮਚਾਰੀਆਂ ਨੂੰ ਦੇਣ ਦਾ ਐਲਾਨ ਕਰਦਿਆਂ ਆਸਾਮ ਸਰਕਾਰ ਨੇ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਵਿਸ਼ੇਸ਼ ਛੁੱਟੀ ਨੂੰ ਨਿੱਜੀ ਮਨੋਰੰਜਨ ਲਈ ਇਸਤੇਮਾਲ ਨਹੀਂ ਕੀਤਾ ਜਾ ਸਕਦਾ ਅਤੇ ਜਿਹੜੇ ਕਰਮਚਾਰੀਆਂ ਦੇ ਮਾਤਾ-ਪਿਤਾ ਜਾਂ ਸੱਸ-ਸਹੁਰਾ ਨਹੀਂ ਹਨ ਨੂੰ ਛੁੱਟੀਆਂ ਨਹੀਂ ਮਿਲਣਗੀਆਂ। ਸੀ. ਐੱਮ. ਓ. ਨੇ ਜਾਰੀ ਕੀਤੇ ਮੈਸੇ ਵਿਚ ਕਿਹਾ ਕਿ ਮੁੱਖ ਮੰਤਰੀ ਹਿਮੰਤ ਵਿਸ਼ਵ ਸਰਮਾ ਦੀ ਅਗਵਾਈ `ਚ ਆਸਾਮ ਸਰਕਾਰ ਨੇ 6 ਅਤੇ 8 ਨਵੰਬਰ 2024 ਨੂੰ ਸੂਬਾ ਸਰਕਾਰ ਦੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਜਾਂ ਸੱਸ-ਸਹੁਰੇ ਨਾਲ ਸਮਾਂ ਬਿਤਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਹੈ।“

Advertisement
Advertisement
Advertisement
Advertisement
Scroll to Top