Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 12:53 am

+91 90915 01313 , +91 90916 01313

punjabbanni@gmail.com
punjabbani@yahoo.com

ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ

ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ

ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ
ਪਟਿਆਲਾ, 11 ਜੁਲਾਈ :ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਹੈ ਕਿ ਦਿਵਿਆਂਗਜਨਾਂ ਲਈ ਭਾਰਤ ਸਰਕਾਰ ਵੱਲੋਂ ਰਾਸ਼ਟਰੀ ਐਵਾਰਡ, 2024 ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਐਵਾਰਡ ਲਈ ਅਰਜ਼ੀਆਂ ਕੇਵਲ ਆਨਲਾਈਨ ਹੀ ਭਰੀਆਂ ਜਾ ਸਕਦੀਆਂ ਹਨ ਅਤੇ ਇਹ ਅਰਜ਼ੀਆਂ ਭਰਨ ਦੀ ਆਖ਼ਰੀ ਮਿਤੀ 31-07-2024 ਹੈ । ਇਸ ਸਬੰਧੀ ਗਾਇਡਲਾਇਨਜ਼ ਅਤੇ ਪ੍ਰੋਫਾਰਮਾ ਵੈਬਸਾਈਟ www.depwd.gov.in ਅਤੇ www.awards.gov.in ਉੱਤੇ ਉਪਲਬਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਯੋਗ ਉਮੀਦਵਾਰ ਸਿੱਧੇ ਤੌਰ ‘ਤੇ ਵੈਬਸਾਈਟ www.awards.gov.in ਤੇ ਆਨਲਾਈਨ ਫਾਰਮ ਭਰ ਸਕਦੇ ਹਨ।

Advertisement
Advertisement
Advertisement
Advertisement
Scroll to Top