Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 3:32 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਕੀਤਾ 16 ਰਾਜਾਂ ਦੇ ਮੁੱਖ ਸਕੱਤਰ ਤੇ ਵਿੱਤ ਸਕੱਤਰਾਂ ਨੂੰ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਤਲਬ

ਸੁਪਰੀਮ ਕੋਰਟ ਨੇ ਕੀਤਾ 16 ਰਾਜਾਂ ਦੇ ਮੁੱਖ ਸਕੱਤਰ ਤੇ ਵਿੱਤ ਸਕੱਤਰਾਂ ਨੂੰ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਤਲਬ

ਸੁਪਰੀਮ ਕੋਰਟ ਨੇ ਕੀਤਾ 16 ਰਾਜਾਂ ਦੇ ਮੁੱਖ ਸਕੱਤਰ ਤੇ ਵਿੱਤ ਸਕੱਤਰਾਂ ਨੂੰ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਤਲਬ
ਨਵੀਂ ਦਿੱਲੀ, 11 ਜੁਲਾਈ : ਭਾਰਤ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ 16 ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਵਿੱਤ ਸਕੱਤਰਾਂ ਨੂੰ ਨਿਆਂਇਕ ਅਧਿਕਾਰੀਆਂ ਦੀਆਂ ਪੈਨਸ਼ਨਾਂ ਅਤੇ ਹੋਰ ਸੇਵਾਮੁਕਤੀ ਲਾਭਾਂ ਦੇ ਬਕਾਏ ਨਾ ਦੇਣ ਤੇ ਦੂਜੇ ਕੌਮੀ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਤਲਬ ਕੀਤਾ ਹੈ। ਇਨ੍ਹਾਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਜੇ ਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ, ‘ਅਸੀਂ ਜਾਣਦੇ ਹਾਂ ਕਿ ਹੁਣ ਪਾਲਣਾ ਕਿਵੇਂ ਕਰਨੀ ਹੈ। ਜੇਕਰ ਅਸੀਂ ਇਹ ਕਹਿ ਦੇਈਏ ਕਿ ਜੇ ਹਲਫਨਾਮਾ ਨਹੀਂ ਦਿੱਤਾ ਗਿਆ ਤਾਂ ਮੁੱਖ ਸਕੱਤਰ ਹਾਜ਼ਰ ਹੋਣਗੇ।

Advertisement
Advertisement
Advertisement
Advertisement
Scroll to Top