Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 2:48 am

+91 90915 01313 , +91 90916 01313

punjabbanni@gmail.com
punjabbani@yahoo.com

ਦੋ ਪਹੀਆ ਵਾਹਨ ਚਾਲਕ ਨੂੰ ਓਵਰਟੇਕ ਕਰਨ ਵਾਲੇ ਕਾਰ ਸਵਾਰ ਦੇ ਲਲਕਾਰਨ ਤੇ ਦੋ ਪਹੀਆ ਵਾਹਨ ਚਾਲਕ ਪਤੀ ਪਤਨੀ ਨੇ ਕਾਰ ਚਾਲਕ ਦਾ ਚਾੜ੍ਹਿਆ ਕੁਟਾਪਾ

ਦੋ ਪਹੀਆ ਵਾਹਨ ਚਾਲਕ ਨੂੰ ਓਵਰਟੇਕ ਕਰਨ ਵਾਲੇ ਕਾਰ ਸਵਾਰ ਦੇ ਲਲਕਾਰਨ ਤੇ ਦੋ ਪਹੀਆ ਵਾਹਨ ਚਾਲਕ ਪਤੀ ਪਤਨੀ ਨੇ ਕਾਰ ਚਾਲਕ ਦਾ ਚਾੜ੍ਹਿਆ ਕੁਟਾਪਾ

ਦੋ ਪਹੀਆ ਵਾਹਨ ਚਾਲਕ ਨੂੰ ਓਵਰਟੇਕ ਕਰਨ ਵਾਲੇ ਕਾਰ ਸਵਾਰ ਦੇ ਲਲਕਾਰਨ ਤੇ ਦੋ ਪਹੀਆ ਵਾਹਨ ਚਾਲਕ ਪਤੀ ਪਤਨੀ ਨੇ ਕਾਰ ਚਾਲਕ ਦਾ ਚਾੜ੍ਹਿਆ ਕੁਟਾਪਾ
ਪਟਿਆਲਾ, 11 ਜੁਲਾਈ : ਸ਼ਾਹੀ ਸ਼ਹਿ ਪਟਿਆਲਾ ਦੀ ਵੱਡੀ ਬਾਰਾਂਦਰੀ ਵਿਖੇ ਅੱਜ ਇਕ ਦੋ ਪਹੀਆ ਵਾਹਨ ਤੇ ਸਵਾਰ ਹੋ ਕੇ ਜਾ ਰਹੇ ਪਤੀ ਪਤਨੀ ਨੂੰ ਕਾਰ ਸਵਾਰ ਨੇ ਓਵਰਟੇਕ ਕਰਦਿਆਂ ਹੀ ਸਿੱਧੇ ਆਖਿਆ ਕਿ ਤੂੰ ਮੇਰੇ ਨਾਲ ਟਾਈਮ ਪਾ ਲੈ ਤੇ ਆਪਣਾ ਆਪਾ ਖੋਹਦਿੰਆਂ ਦੋ ਪਹੀਆ ਵਾਹਨ ਚਾਲਕ ਪਤੀ ਪਤਨੀ ਨੇ ਆਪਣੇ ਹੋਰ ਰਿਸ਼ਤੇਦਾਰਾਂ ਨੂੰ ਸੱਦ ਕੇ ਕਾਰ ਚਾਲਕ ਨੂੰ ਗਾਲਾਂ ਕੱਢਣ ਦੇ ਚਲਦਿਆਂ ਜਿਥੇ ਭਜਾ ਭਜਾ ਕੁੱਟਿਆ, ਉਥੇ ਅਜਿਹਾ ਮਾਹੌਲ ਪੈਦਾ ਕਰ ਦਿੱਤਾ ਕਿ ਅਖੀਰਕਾਰ ਕਾਰ ਚਾਲਕ ਨੂੰ ਆਪਣੀ ਕਾਰ ਛੱਡ ਕੇ ਭੱਜਣਾ ਪਿਆ, ਜਿਸਦੀ ਵੀ ਹਾਲਤ ਉਥੇ ਮੌਜੂਦ ਲੋਕਾਂ ਵਲੋਂ ਟਾਇਰਾਂ ਵਿਚੋਂ ਹਵਾ ਕੱਢ ਕੇ ਪਤਲੀ ਕੀਤੀ ਗਈ।ਪੁਲਸ ਨੇ ਗੱਡੀ ਨੂੰ ਆਪਣੇ ਕਬਜ਼ੇ `ਚ ਲੈ ਕੇ ਗੱਡੀ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ।

Advertisement
Advertisement
Advertisement
Advertisement
Scroll to Top