Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:09 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂ ਕਵਿਤਾ ਜ਼ਮਾਨਤ ਅਰਜ਼ੀ ਤੇ ਦਿੱਲੀ ਦੀ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ

ਕੇਂ ਕਵਿਤਾ ਜ਼ਮਾਨਤ ਅਰਜ਼ੀ ਤੇ ਦਿੱਲੀ ਦੀ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ

ਕੇਂ ਕਵਿਤਾ ਜ਼ਮਾਨਤ ਅਰਜ਼ੀ ਤੇ ਦਿੱਲੀ ਦੀ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ
ਨਵੀਂ ਦਿੱਲੀ, 8 ਜੁਲਾਈ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਬੀ. ਆਰ. ਐਸ. ਆਗੂ ਕੇ ਕਵਿਤਾ ਖਿਲਾਫ ਦਾਇਰ ਸੀ. ਬੀ. ਆਈ. ਦੀ ਚਾਰਜਸ਼ੀਟ ਸਬੰਧੀ ਫੈਸਲਾ ਰਾਖਵਾਂ ਰੱਖ ਲਿਆ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸੀ. ਬੀ. ਆਈ. ਦੇ ਵਿਸ਼ੇਸ਼ ਸਰਕਾਰੀ ਵਕੀਲ ਡੀ. ਪੀ. ਸਿੰਘ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖਿਆ। ਅਦਾਲਤ ਨੇ ਕਿਹਾ ਕਿ ਉਹ ਇਸ ਸਬੰਧੀ 15 ਜੁਲਾਈ ਨੂੰ ਫੈਸਲਾ ਸੁਣਾਏਗੀ। ਐਡਵੋਕੇਟ ਡੀ. ਪੀ. ਸਿੰਘ ਨੇ ਕਿਹਾ ਕਿ ਦਿੱਲੀ ਆਬਕਾਰੀ ਨੀਤੀ ਕੁਝ ਜਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਬਣਾਈ ਗਈ ਸੀ ਜਿਸ ਦਾ ਪਹਿਲਾਂ ਹੀ ਨੋਟਿਸ ਲਿਆ ਜਾ ਚੁੱਕਿਆ ਹੈ। ਇਹ ਨੀਤੀ ਜਿਨ੍ਹਾਂ ਲਈ ਬਣਾਈ ਗਈ ਸੀ, ਉਨ੍ਹਾਂ ਨੇ ਕਵਿਤਾ ਦੀ ਕਮਾਂਡ ਹੇਠ ਕੰਮ ਕੀਤਾ। ਤਿਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇਸੀਆਰ ਦੀ ਧੀ ਤੇ ਵਿਧਾਨ ਕੌਂਸਲ ਦੀ ਮੈਂਬਰ ਕਵਿਤਾ ਨੂੰ ਈਡੀ ਨੇ ਹੈਦਰਾਬਾਦ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਜਾਂਚ ’ਚ ਪਤਾ ਲੱਗਾ ਹੈ ਕਿ ਕਵਿਤਾ ਨੇ ਹੋਰਾਂ ਲੋਕਾਂ ਨਾਲ ਮਿਲ ਕੇ ਦਿੱਲੀ ਆਬਕਾਰੀ ਨੀਤੀ ਬਣਾਉਣ ਤੇ ਲਾਗੂ ਕਰਨ ਵਿੱਚ ਲਾਭ ਲੈਣ ਲਈ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਸਮੇਤ ‘ਆਪ’ ਦੇ ਸਿਖਰਲੇ ਆਗੂਆਂ ਨਾਲ ਸਾਜ਼ਿਸ਼ ਰਚੀ ਸੀ।

Advertisement
Advertisement
Advertisement
Advertisement
Scroll to Top