Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:22 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਲ ਗਰਲ ਨਾਲ ਪੈਸਿਆਂ ਨੂੰ ਹੋ ਕੇ ਲੜਾਈ ਦੇ ਚਲਦਿਆਂ ਦਲਾਲ ਨੇ ਕੀਤਾ ਬੈਂਕ ਮੈਨੇਜਰ ਤੇ ਹਮਲਾ

ਕਾਲ ਗਰਲ ਨਾਲ ਪੈਸਿਆਂ ਨੂੰ ਹੋ ਕੇ ਲੜਾਈ ਦੇ ਚਲਦਿਆਂ ਦਲਾਲ ਨੇ ਕੀਤਾ ਬੈਂਕ ਮੈਨੇਜਰ ਤੇ ਹਮਲਾ

ਕਾਲ ਗਰਲ ਨਾਲ ਪੈਸਿਆਂ ਨੂੰ ਹੋ ਕੇ ਲੜਾਈ ਦੇ ਚਲਦਿਆਂ ਦਲਾਲ ਨੇ ਕੀਤਾ ਬੈਂਕ ਮੈਨੇਜਰ ਤੇ ਹਮਲਾ
ਚੰਡੀਗੜ੍ਹ 9 ਜੁਲਾਈ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਇਕ ਬੈਂਕ ਦੇ ਮੈਨੇਜਰ ਦੀ ਜਦੋਂ ਕਾਲ ਗਰਲ ਨਾਲ ਪੈਸਿਆਂ ਨੂੰ ਲੈ ਕੇ ਲੜਾਈ ਹੋ ਗਈ ਤਾਂ ਦਲਾਲ ਨੇ ਆਪਣੇ ਸਾਥੀਆਂ ਨਾਲ ਬੈਂਕ ਮੈਨੇਜਰ ਤੇ ਹਮਲਾ ਕਰ ਦਿੱਤਾ ਤੇ ਹਵਾਈ ਫਾਇਰ ਵੀ ਕੀਤੇ। ਬੈਂਕ ਮੈਨੇਜਰ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸੈਕਟਰ-44 ’ਚ ਕਾਰ ਸਵਾਰ ਕਰੀਬ 10 ਨੌਜਵਾਨ ਬੈਂਕ ਮੈਨੇਜਰ ’ਤੇ ਹਮਲਾ ਕਰ ਰਹੇ ਹਨ। ਡੀ. ਐੱਸ. ਪੀ. ਜਸਵਿੰਦਰ ਸਿੰਘ, ਥਾਣਾ ਇੰਚਾਰਜ ਲਖਬੀਰ ਸਿੰਘ ਨੇ ਖੂਨ ਨਾਲ ਲੱਥਪੱਥ ਬੈਂਕ ਮੈਨੇਜਰ ਅੰਕੁਸ਼ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ। ਮੌਕੇ ’ਤੇ ਪੁਲਸ ਨੂੰ ਦੇਸੀ ਕੱਟੇ ਤੋਂ ਚੱਲੀ ਗੋਲੀ ਦੇ ਖੋਲ ਤੇ ਸੜਕ ’ਤੇ ਖੂਨ ਖਿਲਰਿਆ ਮਿਲਿਆ ।

Advertisement
Advertisement
Advertisement
Advertisement
Scroll to Top