Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:01 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਸ ਕੀਤਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੈਂਬਰ ਨੂੰ ਗ੍ਰਿਫ਼ਤਾਰ

ਪੰਜਾਬ ਪੁਲਸ ਕੀਤਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੈਂਬਰ ਨੂੰ ਗ੍ਰਿਫ਼ਤਾਰ

ਪੰਜਾਬ ਪੁਲਸ ਕੀਤਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੈਂਬਰ ਨੂੰ ਗ੍ਰਿਫ਼ਤਾਰ
ਜਲੰਧਰ : ਅੱਤਵਾਦੀ ਰਹਿ ਚੁੱਕੇ ਰਤਨਦੀਪ ਸਿੰਘ ਦੇ ਕਤਲ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਸ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਦੌਰਾਨ ਉਸ ਕੋਲੋਂ ਆਧੁਨਿਕ ਹਥਿਆਰਾਂ ਦੇ ਨਾਲ-ਨਾਲ ਭਾਰੀ ਮਾਤਰਾ ਵਿਚ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ 3 ਅਪ੍ਰੈਲ 2024 ਨੂੰ ਐੱਸ. ਬੀ. ਐੱਸ ਨਗਰ ਵਿਖੇ ਅੱਤਵਾਦੀ ਰਹਿ ਚੁੱਕੇ ਰਤਨਦੀਪ ਸਿੰਘ `ਤੇ ਹੋਈ ਘਾਤਕ ਗੋਲ਼ੀਬਾਰੀ ਵਿਚ ਸ਼ਾਮਲ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੈਂਬਰ ਤੇ ਮੁੱਖ ਹਮਲਾਵਰ ਸਿਮਰਨਜੀਤ ਬਬਲੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੋਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਪੀ ਨਵਾਂਸ਼ਹਿਰੀਆ ਦੁਆਰਾ ਚਲਾਇਆ ਜਾ ਰਿਹਾ ਸੀ। ਇਸ ਦੇ ਨਾਲ ਹੀ ਅਤਿ ਆਧੁਨਿਕ ਹਥਿਆਰਾਂ ਸਮੇਤ ਭਾਰੀ ਮਾਤਰਾ ਵਿਚ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top