Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 2:27 pm

+91 90915 01313 , +91 90916 01313

punjabbanni@gmail.com
punjabbani@yahoo.com

ਤਿੰਨ ਨਾਬਾਲਗ ਕੁੜੀਆਂ ਦੀ ਨਦੀ ਵਿੱਚ ਡੁੱਬ ਜਾਣ ਕਾਰਨ ਹੋਈ ਮੌਤ

ਤਿੰਨ ਨਾਬਾਲਗ ਕੁੜੀਆਂ ਦੀ ਨਦੀ ਵਿੱਚ ਡੁੱਬ ਜਾਣ ਕਾਰਨ ਹੋਈ ਮੌਤ

ਤਿੰਨ ਨਾਬਾਲਗ ਕੁੜੀਆਂ ਦੀ ਨਦੀ ਵਿੱਚ ਡੁੱਬ ਜਾਣ ਕਾਰਨ ਹੋਈ ਮੌਤ
ਰਾਜਸਥਾਨ, 8 ਜੁਲਾਈ : ਰਾਜਸਥਾਨ ਦੇ ਬਾਂਸਵਾੜਾ ਜਿ਼ਲ੍ਹੇ ਵਿੱਚ ਤਿੰਨ ਨਾਬਾਲਗ ਕੁੜੀਆਂ ਦੀ ਨਦੀ ਵਿੱਚ ਡੁੱਬ ਜਾਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਸੋਮਵਾਰ ਨੂੰ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਇਹ ਕੁੜੀਆਂ ਐਤਵਾਰ ਨੂੰ ਹੱਥ-ਪੈਰ ਧੋਣ ਲਈ ਨਦੀ `ਚ ਗਈਆਂ ਸਨ। ਇਸ ਦੌਰਾਨ ਉਹ ਅਚਾਨਕ ਡੂੰਘੇ ਪਾਣੀ `ਚ ਚਲੀਆਂ ਗਈਆਂ। ਪੁਲਸ ਮੁਤਾਬਕ ਇਹ ਘਟਨਾ ਆਨੰਦਪੁਰੀ ਥਾਣਾ ਖੇਤਰ ਦੀ ਹੈ । ਸਹਾਇਕ ਸਬ-ਇੰਸਪੈਕਟਰ ਜਤਿੰਦਰ ਪਾਟੀਦਾਰ ਨੇ ਦੱਸਿਆ ਕਿ ਅਨਾਸ ਨਦੀ ਦੇ ਕੰਢੇ `ਤੇ ਬੱਕਰੀਆਂ ਚਰਾਉਣ ਲਈ ਗਈਆਂ ਤਿੰਨ ਲੜਕੀਆਂ ਹੱਥ-ਪੈਰ ਧੋ ਰਹੀਆਂ ਸਨ, ਜਦੋਂ ਉਹ ਡੂੰਘੇ ਪਾਣੀ `ਚ ਫਿਸਲ ਕੇ ਡੁੱਬ ਗਈਆਂ। ਉਸ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਤਿੰਨਾਂ ਲੜਕੀਆਂ ਨੂੰ ਨਦੀ `ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਲੜਕੀਆਂ ਦੀ ਪਛਾਣ ਇਟਾਲੀ (11), ਸ਼ਰਮੀਲਾ (10) ਅਤੇ ਟੀਨਾ (10) ਵਜੋਂ ਹੋਈ ਹੈ। ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ।

Advertisement
Advertisement
Advertisement
Advertisement
Scroll to Top