Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 2:21 pm

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਐਸ. ਪੀ. ਟੈ੍ਰਫਿਕ ਕਰਨੈਲ ਸਿੰਘ ਨੇ ਕੱਟੇ ਟ੍ਰੈਫਿਕ ਅਤੇ ਸੜਕ ਸੁੱਰਖਿਆਂ ਸਬੰਧੀ ਵਿਸ਼ੇਸ਼ ਮੁਹਿੰਮ ਤਹਿਤ ਜਿਲਾ ਪਟਿਆਲਾ ਵਿੱਚ ਅਲਗ ਅਲਗ ਪੁਆਇੰਟਾਂ ਪਰ ਸ਼ਪੈਸ਼ਲ ਨਾਕਾਬੰਦੀ ਕਰਕੇ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਣ

ਡੀ. ਐਸ. ਪੀ. ਟੈ੍ਰਫਿਕ ਕਰਨੈਲ ਸਿੰਘ ਨੇ ਕੱਟੇ ਟ੍ਰੈਫਿਕ ਅਤੇ ਸੜਕ ਸੁੱਰਖਿਆਂ ਸਬੰਧੀ ਵਿਸ਼ੇਸ਼ ਮੁਹਿੰਮ ਤਹਿਤ ਜਿਲਾ ਪਟਿਆਲਾ ਵਿੱਚ ਅਲਗ ਅਲਗ ਪੁਆਇੰਟਾਂ ਪਰ ਸ਼ਪੈਸ਼ਲ ਨਾਕਾਬੰਦੀ ਕਰਕੇ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਣ

ਡੀ. ਐਸ. ਪੀ. ਟੈ੍ਰਫਿਕ ਕਰਨੈਲ ਸਿੰਘ ਨੇ ਕੱਟੇ
ਟ੍ਰੈਫਿਕ ਅਤੇ ਸੜਕ ਸੁੱਰਖਿਆਂ ਸਬੰਧੀ ਵਿਸ਼ੇਸ਼ ਮੁਹਿੰਮ ਤਹਿਤ ਜਿਲਾ ਪਟਿਆਲਾ ਵਿੱਚ ਅਲਗ ਅਲਗ ਪੁਆਇੰਟਾਂ ਪਰ ਸ਼ਪੈਸ਼ਲ ਨਾਕਾਬੰਦੀ ਕਰਕੇ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਣ
ਪਟਿਆਲਾ, 8 ਜੁਲਾਈ : ਵਰੁਣ ਸ਼ਰਮਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਪਟਿਆਲਾ ਜੀ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ ਹੇਠ ਸ੍ਰੀ ਕਰਨੈਲ ਸਿੰਘ ਉਪ ਕਪਤਾਨ ਪੁਲਿਸ ਟ੍ਰੈਫਿਕ ਪਟਿਆਲਾ ਵੱਲੋ ਮਿਤੀ 08/07/2024 ਨੂੰ ਟ੍ਰੈਫਿਕ ਅਤੇ ਸੜਕ ਸੁੱਰਖਿਆਂ ਸਬੰਧੀ ਵਿਸ਼ੇਸ਼ ਮੁਹਿੰਮ ਤਹਿਤ ਜਿਲਾ ਪਟਿਆਲਾ ਵਿੱਚ ਅਲਗ ਅਲਗ ਪੁਆਇੰਟਾਂ ਪਰ ਸ਼ਪੈਸ਼ਲ ਨਾਕਾਬੰਦੀ ਕਰਕੇ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਣ ਕੀਤੇ ਗਏ। ਜੋ ਚੈਕਿੰਗ ਦੋਰਾਨ ਸਮੂਹ ਵਹੀਕਲ ਚਾਲਕਾਂ ਨੂੰ ਆਪਣੇ ਆਪਣੇ ਵਹੀਕਲਾਂ ਦੇ ਸਾਰੇ ਦਸਤਾਵੇਜ ਮੁਕੰਮਲ ਰੱਖਣ ਲਈ ਕਿਹਾ ਗਿਆ। ਇਸ ਤੋ ਇਲਾਵਾ ਟ੍ਰੈਫਿਕ ਚੈਕਿੰਗ ਦੋਰਾਨ ਇਹ ਵੀ ਕਿਹਾ ਗਿਆ ਕਿ ਕੋਈ ਵੀ ਵਿਅਕਤੀ 18 ਸਾਲ ਦੀ ਉਮਰ ਤੋ ਘੱਟ ਬੱਚਿਆਂ ਨੂੰ ਦੋ ਪਹੀਆਂ/ਚਾਰ ਪਹੀਆਂ ਵਾਲੇ ਵਹੀਕਲ ਚਲਾਉਣ ਲਈ ਨਹੀ ਦੇਵੇਗਾ। ਜੇਕਰ ਕੋਈ ਵੀ ਵਿਅਕਤੀ ਆਪਣੇ ਨਾਬਾਲਗ ਬੱਚੇ ਨੂੰ ਵਹੀਕਲ ਚਲਾਉਣ ਲਈ ਦੇਵੇਗਾ ਤਾਂ ਉਸ ਦੇ ਖਿਲ਼ਾਫ ਮੋਟਰ ਵਹੀਕਲ ਐਕਟ (ਸੋਧ 2019) ਦੀ ਧਾਰਾ 199-ਏ ਅਤੇ 199-ਬੀ ਤਹਿਤ ਮਿਤੀ 31/07/2024 ਤੋ ਬਾਅਦ ਮੋਟਰ ਵਹੀਕਲ ਐਕਟ ਦੀ ਉਲੰਘਣਾ ਤਹਿਤ ਨਾਬਾਲਗ ਬੱਚੇ ਦੇ ਮਾਤਾ ਪਿਤਾ ਖਿਲ਼ਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਿਸ ਵਿੱਚ ਉਹਨਾਂ ਨੂੰ ਤਿੰਨ ਸਾਲ ਦੀ ਕੈਦ ਅਤੇ 25 ਹਜਾਰ ਜੁਰਮਾਨਾ ਵੀ ਹੋ ਸਕਦਾ ਹੈ। ਇਸੇ ਤਰਾਂ ਜੇਕਰ ਕੋਈ ਨਾਬਾਲਗ ਬੱਚਾ ਕਿਸੇ ਪਾਸੋ ਦੋ ਪਹੀਆ/ਚਾਰ ਪਹੀਆਂ ਵਹੀਕਲ ਮੰਗ ਕੇ ਵੀ ਚਲਾਉਂਦਾ ਹੈ ਤਾਂ ਉਸ ਵਹੀਕਲ ਮਾਲਕ ਦੇ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜੋ ਆਮ ਵਹੀਕਲ ਚਾਲਕ ਅਤੇ ਪਬਲਿਕ ਦੇ ਵਿਅਕਤੀ ਟ੍ਰੈਫਿਕ ਪੁਲਿਸ ਕਰਮਚਾਰੀਆਂ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਟ੍ਰੈਫਿਕ ਸੁਚਾਰੂ ਢੰਗ ਨਾਲ ਚੱਲ ਸਕੇ।

Advertisement
Advertisement
Advertisement
Advertisement
Scroll to Top