Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 10:41 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਭਗਵਾਨ ਜਗਨ ਨਾਥ ਜੀ ਦੀ ਰੱਥ ਯਾਤਰਾ ਦੇ ਸੱਦੇ ਪੱਤਰ ਵੰਡਣ ਦੀ ਦੀ ਪ੍ਰਕਿਰਿਆ ਹੋਈ ਤੇਜ਼ ਯਾਤਰਾ ਧੂਮ ਧਾਮ ਨਾਲ ਕੱਢੀ ਜਾਵੇਗੀ

ਸ੍ਰੀ ਭਗਵਾਨ ਜਗਨ ਨਾਥ ਜੀ ਦੀ ਰੱਥ ਯਾਤਰਾ ਦੇ ਸੱਦੇ ਪੱਤਰ ਵੰਡਣ ਦੀ ਦੀ ਪ੍ਰਕਿਰਿਆ ਹੋਈ ਤੇਜ਼ ਯਾਤਰਾ ਧੂਮ ਧਾਮ ਨਾਲ ਕੱਢੀ ਜਾਵੇਗੀ

ਸ੍ਰੀ ਭਗਵਾਨ ਜਗਨ ਨਾਥ ਜੀ ਦੀ ਰੱਥ ਯਾਤਰਾ ਦੇ ਸੱਦੇ ਪੱਤਰ ਵੰਡਣ ਦੀ ਦੀ ਪ੍ਰਕਿਰਿਆ ਹੋਈ ਤੇਜ਼ ਯਾਤਰਾ ਧੂਮ ਧਾਮ ਨਾਲ ਕੱਢੀ ਜਾਵੇਗੀ
ਪਟਿਆਲਾ, 10 ਜੁਲਾਈ : ਸੁਦਰਸ਼ਨ ਮਿੱਤਲ ਪ੍ਰੈਸ ਸੈਕਟਰੀ ਇਸ਼ਕਾਨ ਫੈਸਟੀਵਲ ਕਮੇਟੀ ਪਟਿਆਲਾ ਵਲੋਂ ਸ੍ਰੀ ਪਵਨ ਗੁਪਤਾ ਰਾਸ਼ਟਰੀਯ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਨਿਵਾਸ ਸਥਾਨ ਤੇ ਜਾ ਕੇ ਭਗਵਾਨ ਜਗਨ ਨਾਥ ਰੱਥ ਯਾਤਰਾ ਦਾ ਸੱਦਾ ਪੱਤਰ ਦਿੱਤਾ ਗਿਆ ਅਤੇ ਉਹਨਾਂ ਨੂੰ ਕਿਹਾ ਗਿਆ ਕਿ ਤੁਸੀਂ ਆਪਣੀ ਸਾਰੀ ਕੌਰ ਕਮੇਟੀ ਦੇ ਮੈਂਬਰ ਸਾਹਿਬਾਨ ਨਾਲ ਆਪਣੀ ਹਾਜਰੀ ਜਰੂਰੀ ਲਗਵਾਉਣੀ ਹੈ ਅਤੇ ਤੁਸੀਂ ਸਵੇਰੇ 10:00 ਵਜੇ ਤੋਂ 12:00 ਵਜੇ ਤੱਕ ਐਸ.ਕੇ.ਡੀ.ਐਸ. ਭਵਨ ਵਿਖੇ ਛੱਪਨ ਭੋਗ ਲਗਾ ਕੇ ਆਪਣੀ ਹਾਜਰੀ ਲਗਵਾਉਣੀ ਹੈ ਅਤੇ ਸੁਦਰਸ਼ਨ ਮਿੱਤਲ ਨੇ ਉਹਨਾਂ ਨੂੰ ਕਿਹਾ ਕਿ ਤੁਸੀਂ ਆਪਣੀ ਸ਼ੁੱਧ ਰਸੋਈ ਵਿੱਚ ਬਿਨਾਂ ਪਿਆਜ, ਲੱਸਣ ਅਤੇ ਹਲਦੀ ਤੋਂ ਬਿਨਾਂ ਕੋਈ ਵੀ ਚੀਜ ਇੱਕ ਗ੍ਰਾਂਮ ਤੋਂ ਲੈ ਕੇ 10 ਹਜਾਰ ਕਿਲੋਗ੍ਰਾਮ ਤੱਕ ਬਣਾ ਕੇ ਲਿਆਉਣੀ ਹੈ। ਪਵਨ ਗੁਪਤਾ ਪ੍ਰਧਾਨ ਹਿੰਦੁਸਤਾਨ ਸ਼ਿਵ ਸੈਨਾ ਨੇ ਸੁਦਰਸ਼ਨ ਮਿੱਤਲ ਅਤੇ ਉਹਨਾਂ ਦੀ ਟੀਮ ਨੁੰ ਵਿਸ਼ਵਾਸ਼ ਦਿਵਾਇਆ ਹੈ ਕਿ ਮੈਂ ਐਸ.ਕੇ.ਡੀ.ਐਸ. ਭਵਨ ਵਿੱਚ ਹਾਜਰ ਹੋ ਕੇ ਭਗਵਾਨ ਜਗਨ ਨਾਥ ਜੀ ਦੇ ਚਰਨਾ ਵਿੱਚ ਹਾਜਰੀ ਤਾਂ ਲਗਾਉਗਾ ਹੀ ਅਤੇ ਹੋਰ ਵੀ ਕੋਈ ਕਿਸੇ ਤਰ੍ਹਾਂ ਦੀ ਮੇਰੇ ਲਾਇਕ ਸੇਵਾ ਹੋਵੇ ਤਾਂ ਮੈਨੂੰ ਜਰੂਰ ਦੱਸਣਾ ਅਤੇ ਨਾਲ ਹੀ ਮੈਂ ਰੱਥ ਯਾਤਰਾ ਦੇ ਨਾਲ ਵੀ ਆਪਣੀ ਹਾਜਰੀ ਲਗਵਾਉਣਗਾ। ਇਸ ਮੌਕੇ ਸੁਦਰਸ਼ਨ ਮਿੱਤਲ ਦੀ ਟੀਮ ਨਾਲ ਜ਼ਸਵਿੰਦਰ ਸਿੰਘ ਸੈਂਡੀ ਵਾਲੀਆ, ਪ੍ਰਦੀਪ ਕਪਿਲਾ, ਜਰਨੈਲ ਸਿੰਘ ਮਾਹੀ, ਇੰਦਰ ਕੁਮਾਰ ਅਰੋੜਾ, ਆਦਿ ਹਾਜਰ ਸਨ।

Advertisement
Advertisement
Advertisement
Advertisement
Scroll to Top