Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 6:38 pm

+91 90915 01313 , +91 90916 01313

punjabbanni@gmail.com
punjabbani@yahoo.com

ਬੀ. ਐਸ. ਐਫ. ਤੇ ਪੁਲਸ ਨੇ ਤਲਾਸ਼ੀ ਮੁਹਿੰਮ ਦੌਰਾਨ ਕੀਤੇ ਦੋ ਡਰੋਨ ਅਤੇ ਹੈਰੋਇਨ ਬਰਾਮਦ

ਬੀ. ਐਸ. ਐਫ. ਤੇ ਪੁਲਸ ਨੇ ਤਲਾਸ਼ੀ ਮੁਹਿੰਮ ਦੌਰਾਨ ਕੀਤੇ ਦੋ ਡਰੋਨ ਅਤੇ ਹੈਰੋਇਨ ਬਰਾਮਦ

ਬੀ. ਐਸ. ਐਫ. ਤੇ ਪੁਲਸ ਨੇ ਤਲਾਸ਼ੀ ਮੁਹਿੰਮ ਦੌਰਾਨ ਕੀਤੇ ਦੋ ਡਰੋਨ ਅਤੇ ਹੈਰੋਇਨ ਬਰਾਮਦ
ਤਰਨਤਾਰਨ, 10 ਜੁਲਾਈ : ਪੰਜਾਬ ਦੇ ਤਰਨਤਾਰਨ ਵਿਖੇ ਬਾਰਡਰ ਸਕਿਓਰਿਟੀ ਫੋਰਸ ਵਲੋਂ ਸ਼ੁਰੂ ਕੀਤੀ ਗਈ ਤਲਾਸ਼ੀ ਮੁਹਿੰਮ ਦੌਰਾਨ ਦੋ ਡਰੋਨ ਅਤੇ ਹੈਰੋਇਨ ਬਰਾਮਦ ਕੀਤੇ ਗਏ ਹਨ। ਡੀ. ਐੱਸ. ਪੀ. ਸਬ-ਡਵੀਜ਼ਨ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਅਤੇ ਥਾਣਾ ਵਲਟੋਹਾ ਦੀ ਪੁਲਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਦਿਲਬਾਗ ਸਿੰਘ ਵਾਸੀ ਪਿੰਡ ਕਾਲੀਆ ਦੇ ਖੇਤਾਂ ’ਚੋਂ ਡਿੱਗੇ ਹੋਏ ਇਕ ਚੀਨੀ ਡਰੋਨ ਨੂੰ ਬਰਾਮਦ ਕੀਤਾ ਗਿਆ । ਇਸੇ ਤਰ੍ਹਾਂ ਤਲਾਸ਼ੀ ਦੌਰਾਨ ਮੱਖਣ ਸਿੰਘ ਵਾਸੀ ਪਿੰਡ ਕਾਲੀਆ ਦੇ ਖੇਤਾਂ ’ਚ ਡਿੱਗੇ ਹੋਏ ਪੈਕਟ, ਜਿਸ ’ਚ 508 ਗ੍ਰਾਮ ਹੈਰੋਇਨ ਅਤੇ ਉਸਦੇ ਨਾਲ ਇਕ ਹੋਰ ਚੀਨੀ ਡਰੋਨ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਡਰੋਨਾਂ ਅਤੇ ਹੈਰੋਇਨ ਨੂੰ ਕਬਜ਼ੇ ’ਚ ਲੈਂਦੇ ਹੋਏ ਥਾਣਾ ਵਲਟੋਹਾ ਵਿਖੇ 2 ਵੱਖ-ਵੱਖ ਮਾਮਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Advertisement
Advertisement
Advertisement
Advertisement
Scroll to Top