Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 12:33 am

+91 90915 01313 , +91 90916 01313

punjabbanni@gmail.com
punjabbani@yahoo.com

ਹਿਮਾਚਲ ਪ੍ਰਦੇਸ਼ ਚੋਣਾਂ; 11 ਵਜੇ ਤਕ 32 ਫੀਸਦੀ ਵੋਟਾਂ ਪਈਆਂ

ਹਿਮਾਚਲ ਪ੍ਰਦੇਸ਼ ਚੋਣਾਂ; 11 ਵਜੇ ਤਕ 32 ਫੀਸਦੀ ਵੋਟਾਂ ਪਈਆਂ

ਹਿਮਾਚਲ ਪ੍ਰਦੇਸ਼ ਚੋਣਾਂ; 11 ਵਜੇ ਤਕ 32 ਫੀਸਦੀ ਵੋਟਾਂ ਪਈਆਂ
ਸ਼ਿਮਲਾ, 10 ਜੁਲਾਈ : ਹਿਮਾਚਲ ਪ੍ਰਦੇਸ਼ ਦੀਆਂ ਤਿੰਨ ਵਿਧਾਨ ਸਭਾ ਉੁਪ ਚੋਣਾਂ ਵਿਚ ਅੱਜ ਸਵੇਰ ਗਿਆਰਾਂ ਵਜੇ ਤਕ 32 ਫੀਸਦੀ ਵੋਟਾਂ ਪੈ ਚੁੱਕੀਆਂ ਸਨ। ਇਨ੍ਹਾਂ ਵਿਚੋਂ ਨਾਲਾਗੜ੍ਹ ਵਿਚ ਸਭ ਤੋਂ ਵੱਧ 34.63 ਫੀਸਦੀ, ਹਮੀਰਪੁਰ ਵਿਚ 31.81 ਤੇ ਦੇਹਰਾ ਵਿਚ 31.61 ਫੀਸਦੀ ਵੋਟਾਂ ਪਈਆਂ। ਇਨ੍ਹਾਂ ਤਿੰਨ ਸੀਟਾਂ ਲਈ 13 ਉਮੀਦਵਾਰ ਮੈਦਾਨ ਵਿਚ ਹਨ। ਤਿੰਨੋਂ ਸੀਟਾਂ ਵਿਚੋਂ ਮੁੱਖ ਮੁਕਾਬਲਾ ਕਾਂਗਰਸ ਤੇ ਭਾਜਪਾ ਦਰਮਿਆਨ ਹੈ। ਸਭ ਤੋਂ ਦਿਲਚਸਪ ਮੁਕਾਬਲਾ ਦੇਹਰਾ ਤੋਂ ਹੈ ਜਿਥੇ ਮੁੱਖ ਮਤਰੀ ਸੁਖਵਿੰਦਰ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਚੋਣ ਲੜ ਰਹੀ ਹੈ।

Advertisement
Advertisement
Advertisement
Advertisement
Scroll to Top