Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 7:21 am

+91 90915 01313 , +91 90916 01313

punjabbanni@gmail.com
punjabbani@yahoo.com

ਹਾਈ ਕੋਰਟ ਵੱਲੋਂ ਯੇਦੀਯੁਰੱਪਾ ਨੂੰ ਨਿੱਜੀ ਪੇਸ਼ੀ ਤੋਂ ਛੋਟ

ਹਾਈ ਕੋਰਟ ਵੱਲੋਂ ਯੇਦੀਯੁਰੱਪਾ ਨੂੰ ਨਿੱਜੀ ਪੇਸ਼ੀ ਤੋਂ ਛੋਟ

ਹਾਈ ਕੋਰਟ ਵੱਲੋਂ ਯੇਦੀਯੁਰੱਪਾ ਨੂੰ ਨਿੱਜੀ ਪੇਸ਼ੀ ਤੋਂ ਛੋਟ
ਬੰਗਲੂਰੂ, : ਪੋਕਸੋ ਐਕਟ ਤਹਿਤ ਦਰਜ ਮਾਮਲੇ ਵਿਚ ਕਰਨਾਟਕ ਹਾਈਕੋਰਟ ਨੇ ਨੂੰ ਨਿਜੀ ਪੇਸ਼ੀ ਤੋਂ ਛੋਟ ਦੇ ਦਿੱਤੀ ਹੈ।ਦੱਸਣਯੋਗ ਹੈ ਕਿ ਬੀ. ਐਸ. ਯੇਦੀਯੁਰੱਪਾ ਖਿ਼ਲਾਫ਼ ਪੋਕਸੋ ਐਕਟ ਤਹਿਤ ਦਰਜ ਕੇਸ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ 26 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਭਾਜਪਾ ਆਗੂ ਨੂੰ 15 ਜੁਲਾਈ ਨੂੰ ਕੇਸ ਦੇ ਸਬੰਧ ਵਿੱਚ ਬੰਗਲੂਰੂ ਅਦਾਲਤ ’ਚ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਛੋਟ ਦੇ ਦਿੱਤੀ ਹੈ। ਪੋਕਸੋ ਐਕਟ ਤਹਿਤ ਦਰਜ ਕੇਸ ਦੇ ਸਬੰਧ ਵਿੱਚ ਫਾਸਟ ਟਰੈਕ ਕੋਰਟ ਨੇ 1 ਤੋਂ 4 ਜੁਲਾਈ ਨੂੰ ਕੀਤੀ ਸੁਣਵਾਈ ਦੌਰਾਨ 81 ਸਾਲਾ ਆਗੂ ਨੂੰ 15 ਜੁਲਾਈ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ। ਮਾਮਲੇ ਦੀ ਜਾਂਚ ਕਰ ਰਹੇ ਅਪਰਾਧਕ ਜਾਂਚ ਵਿਭਾਗ (ਸੀਆਈਡੀ) ਨੇ 27 ਜੂਨ ਨੂੰ ਫਾਸਟ ਟਰੈਕ ਕੋਰਟ ’ਚ ਯੇਦੀਯੁਰੱਪਾ ਖ਼ਿਲਾਫ਼ ਦੋਸ਼ ਪੱਤਰ ਦਾਇਰ ਕੀਤਾ ਸੀ।

Advertisement
Advertisement
Advertisement
Advertisement
Scroll to Top