Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 7:25 am

+91 90915 01313 , +91 90916 01313

punjabbanni@gmail.com
punjabbani@yahoo.com

ਟਰੰਪ ਨੂੰ ਹਰਾ ਕੇ ਰਹਾਂਗਾ: ਬਾਇਡਨ

ਟਰੰਪ ਨੂੰ ਹਰਾ ਕੇ ਰਹਾਂਗਾ: ਬਾਇਡਨ

ਟਰੰਪ ਨੂੰ ਹਰਾ ਕੇ ਰਹਾਂਗਾ: ਬਾਇਡਨ
ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਬਿਲਕੁਲ ਤੰਦਰੁਸਤ ਹੋਣ ਦਾ ਦਾਅਵਾ ਕਰਦਿਆਂ ਤਹੱਈਆ ਕੀਤਾ ਹੈ ਕਿ ਉਹ ਨਵੰਬਰ ’ਚ ਹੋਣ ਵਾਲੀਆਂ ਚੋਣਾਂ ’ਚ ਆਪਣੇ ਵਿਰੋਧੀ ਰਿਪਬਲਿਕਨ ਆਗੂ ਡੋਨਲਡ ਟਰੰਪ ਨੂੰ ਹਰਾਉਣਗੇ। ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਉਹ ਤਾਜ਼ਾ ਘਟਨਾਕ੍ਰਮ ਦੌਰਾਨ ਦੋ ਵੱਡੀਆਂ ਗਲਤੀਆਂ ਕਰ ਬੈਠੇ ਜਿਸ ਨਾਲ ਉਨ੍ਹਾਂ ਦੀ ਉਮਰ ਅਤੇ ਸਿਹਤ ਨੂੰ ਲੈ ਕੇ ਮੁੜ ਅੰਦਾਜ਼ੇ ਲੱਗਣੇ ਸ਼ੁਰੂ ਹੋ ਗਏ ਹਨ। ਵਾਸ਼ਿੰਗਟਨ ’ਚ ਨਾਟੋ ਸਿਖਰ ਸੰਮੇਲਨ ਦੀ ਸਮਾਪਤੀ ਮੌਕੇ ਬਾਇਡਨ ਨੇ ਕਿਹਾ ਕਿ ਕੋਈ ਵੀ ਵਿਅਕਤੀ ਉਨ੍ਹਾਂ ਨੂੰ ਇਹ ਨਹੀਂ ਆਖ ਰਿਹਾ ਹੈ ਕਿ ਉਹ ਦੁਬਾਰਾ ਚੋਣ ਨਹੀਂ ਜਿੱਤ ਸਕਦੇ ਹਨ। ਬਾਇਡਨ (81) ਅਮਰੀਕਾ ਦੇ ਸਭ ਤੋਂ ਉਮਰ ਦਰਾਜ਼ ਰਾਸ਼ਟਰਪਤੀ ਹਨ। ਉਨ੍ਹਾਂ ਕਿਹਾ, ‘‘ਮੈਂ ਚੋਣ ਲੜਨ ਲਈ ਵਚਨਬੱਧ ਹਾਂ। ਮੈਨੂੰ ਲਗਦਾ ਹੈ ਕਿ ਮੈਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਸਭ ਤੋਂ ਯੋਗ ਵਿਅਕਤੀ ਹਾਂ।

Advertisement
Advertisement
Advertisement
Advertisement
Scroll to Top