Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 8:23 am

+91 90915 01313 , +91 90916 01313

punjabbanni@gmail.com
punjabbani@yahoo.com

ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੀਤਾ 10 ਵਿਅਕਤੀਆਂ ਵਿਰੁੱਧ ਕੇਸ ਦਰਜ

ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੀਤਾ 10 ਵਿਅਕਤੀਆਂ ਵਿਰੁੱਧ ਕੇਸ ਦਰਜ

ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੀਤਾ 10 ਵਿਅਕਤੀਆਂ ਵਿਰੁੱਧ ਕੇਸ ਦਰਜ
ਪਟਿਆਲਾ, 13 ਜੁਲਾਈ () : ਥਾਣਾ ਤ੍ਰਿਪੜੀ ਪੁਲਸ ਨੇ ਸਿ਼ਕਾਇਤਕਰਤਾ ਜਸਵਿੰਦਰਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਹਰਿੰਦਰ ਨਗਰ ਸਰਹਿੰਦ ਰੋਡ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਪੰਜ ਵਿਅਕਤੀਆਂ ਸਮੇਤ ਪੰਜ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 109, 126 (2), 115 (2), 191 (3), 190, 351 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਮਰਿੰਦਰ ਕੈਪਟਨ, ਮਨੀ, ਰੋਹਿਤ, ਖੁਸ਼ੀ, ਸਲੂਜਾ ਅਤੇ 4/5 ਅਣਪਛਾਤੇ
ਮੋਟਰਸਾਇਕਲ ਸਵਾਰ ਵਿਅਕਤੀ ਸ਼ਾਮਲ ਹਨ।
ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਸਵਿੰਦਰਪਾਲ ਸਿੰਘ ਨੇ ਦੱਸਿਆ ਕਿ 10 ਜੁਲਾਈ ਨੂੰ ਜਦੋਂ ਉਹ ਆਪਣੇ ਘਰ ਦੇ ਨੇੜੇ ਬਣੇ ਪਾਰਕ ਵਿਚ ਪੈਦਲ ਜਾ ਰਿਹਾ ਸੀ ਤਾਂ ਤਿੰਨ ਮੋਟਰਸਾਈਕਲਾਂ ਤੇ ਉਕਤ ਵਿਅਕਤੀ ਲੋਹੇ ਦੀਆਂ ਰਾਡਾਂ ਲੈ ਕੇ ਆਏ ਅਤੇ ਉਸਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ ਅਤੇ ਕੁੱਟਮਾਰ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਪੁਲਸ ਨੂੰ ਸਿ਼ਕਾਇਤਕਰਤਾ ਨੇ ਦੱਸਿਆ ਕਿ ਇਕ ਸ਼ਵਿੰਦਰ ਸਿੰਘ ਨਾਮ ਦਾ ਵਿਅਕਤੀ ਉਸਦੇ ਖਾਲੀ ਪਲਾਟ ਤੇ ਕਬਜਾ ਕਰਨਾ ਚਾਹੁੰਦਾ ਹੈਅਤੇ ਉਸਨੇ ਹੀ ਆਪਣੇ ਸਾਥੀਆਂ ਰਾਹੀਂ ਉਕਤ ਹਮਲਾ ਕਰਵਾਇਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top