Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 7:49 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਟਰੀ ਜਯੋਤੀ ਕਲਾ ਮੰਚ ਦੇ ਨਵੇਂ ਜਥੇਬੰਦਕ ਢਾਂਚੇ ਦੀ ਚੋਣ

ਰਾਸ਼ਟਰੀ ਜਯੋਤੀ ਕਲਾ ਮੰਚ ਦੇ ਨਵੇਂ ਜਥੇਬੰਦਕ ਢਾਂਚੇ ਦੀ ਚੋਣ

ਰਾਸ਼ਟਰੀ ਜਯੋਤੀ ਕਲਾ ਮੰਚ ਦੇ ਨਵੇਂ ਜਥੇਬੰਦਕ ਢਾਂਚੇ ਦੀ ਚੋਣ
ਪਟਿਆਲਾ-ਅੱਜ ਰਾਸ਼ਟਰੀ ਜਯੋਤੀ ਕਲਾ ਮੰਚ( ਰਜਿ.) ਪਟਿਆਲਾ ਦੀ ਕਾਰਜ਼ਕਾਰਨੀ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਸਾਲ 2024-25 ਲਈ ਨਵੇਂ ਜਥੇਬੰਦਕ ਢਾਂਚੇ ਦਾ ਗਠਨ ਕੀਤਾ ਗਿਆ। ਜਿਸ ਵਿੱਚ ਅਕਸ਼ੇ ਗੋਪਾਲ ਐਮਡੀ ਫਲਾਈ ਓਵਰ ਹੋਟਲ, ਐਡਵੋਕੇਟ ਸੁਰਿੰਦਰ ਮੋਹਨ ਸਿੰਗਲਾ, ਬੀਰ ਚੰਦ ਖੁਰਮੀ, ਸੁਖਦੇਵ ਸਿੰਘ ਭੋਲਾ, ਆਰਕੀਟੈਕਟ ਐਲ. ਆਰ. ਗੁਪਤਾ (ਪੈਟਰਨ), ਭਗਵਾਨ ਦਾਸ ਜੁਨੇਜਾ ਗਰੀਨ ਮੈਨ, ਡਾ. ਸਵਰਾਜ ਸਿੰਘ ਵਿਸ਼ਵ ਚਿੰਤਕ (ਕਨਵੀਨਰ), ਸੰਜੇ ਗੋਇਲ (ਸਮਾਜ ਸੇਵਕ) ਚੇਅਰਮੈਨ, ਐਡਵੋਕੇਟ ਸਰਿਤਾ ਨਹੋਰੀਆ ( ਵਾਈਸ ਚੇਅਰ ਪਰਸਨ) , ਹਰਮੇਸ਼ ਸਿੰਗਲਾ (ਵਾਈਸ ਚੇਅਰਮੈਨ), ਇੰਜੀਨੀਅਰ ਨਰਿੰਦਰ ਸਿੰਘ (ਸੀਨੀਅਰ ਪ੍ਰਧਾਨ), ਸੰਜੀਵ ਸਿੰਗਲਾ ਸਮਾਜ ਸੇਵਕ ਅਤੇ ਪ੍ਰਧਾਨ ਫੁਲਕੀਆ ਇਨਕਲੇਵ, ਪ੍ਰਧਾਨ ਭੁਪਿੰਦਰਾ ਰੋੜ ਮਾਰਕੀਟ ਐਸੋਸੀਏਸ਼ਨ ਨੂੰ (ਪ੍ਰਧਾਨ), ਦਰਸ਼ਨ ਜਿੰਦਲ, ਕਰਮ ਵੀਰ ਪੁਰੀ (ਵਾਈਸ ਪ੍ਰਧਾਨ), ਤ੍ਰਿਭਵਨ ਗੁਪਤਾ (ਪ੍ਰਧਾਨ ਦੁਸ਼ਹਿਰਾ ਕਮੇਟੀ), ਗਗਨ ਗੋਇਲ (ਜਨਰਲ ਸਕੱਤਰ), ਬਰਿੰਦਰ ਵਰਮਾ (ਸਕੱਤਰ), ਡਾ. ਸੱਤਿਆਪਾਲ ਸਲੂਜਾ (ਕਨੂੰਨੀ ਸਲਾਹਕਾਰ), ਡਾ. ਧਰਮਿੰਦਰ ਸੰਧੂ, ਇੰਜ਼. ਰਿਸ਼ੀ ਗਰਗ, ਮਮਤਾ ਠਾਕੁਰ ਨੂੰ (ਪ੍ਰੋਜੈਕਟ ਡਾਇਰੈਕਟਰ) ਚੁਣਿਆ ਗਿਆ। ਇਸ ਮੌਕੇ ਤੇ ਮੰਚ ਦੇ ਡਾਇਰੈਕਟਰ ਰਾਕੇਸ਼ ਠਾਕੁਰ, ਸ਼੍ਰੀਮਤੀ ਪਿੰਕੀ, ਵਿਲੀਅਮਜੀਤ ਵੀ ਮੌਜੂਦ ਰਹੇ। ਸਾਰੇ ਮੈਂਬਰਾਂ ਨੇ ਇਸ ਸੋਸਾਇਟੀ ਨੂੰ ਵਧੀਆ ਢੰਗ ਨਾਲ ਚਲਾਉਣ ਦਾ ਭਰੋਸਾ ਦਿਵਾਇਆ।

Advertisement
Advertisement
Advertisement
Advertisement
Scroll to Top