Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 4:46 pm

+91 90915 01313 , +91 90916 01313

punjabbanni@gmail.com
punjabbani@yahoo.com

ਹੋਟਲ ਵਿਚ ਸਪਾ ਸੈਂਟਰ ਦੀ ਆੜ ਵਿਚ ਚੱਲ ਰਹੇ ਦੇਵ ਵਪਾਰ ਤੇ ਪੁਲਸ ਨੇ ਕੀਤੀ ਛਾਪੇਮਾਰੀ

ਹੋਟਲ ਵਿਚ ਸਪਾ ਸੈਂਟਰ ਦੀ ਆੜ ਵਿਚ ਚੱਲ ਰਹੇ ਦੇਵ ਵਪਾਰ ਤੇ ਪੁਲਸ ਨੇ ਕੀਤੀ ਛਾਪੇਮਾਰੀ

ਹੋਟਲ ਵਿਚ ਸਪਾ ਸੈਂਟਰ ਦੀ ਆੜ ਵਿਚ ਚੱਲ ਰਹੇ ਦੇਵ ਵਪਾਰ ਤੇ ਪੁਲਸ ਨੇ ਕੀਤੀ ਛਾਪੇਮਾਰੀ
ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਬੱਸ ਸਟੈਂਡ ਨਜ਼ਦੀਕ ਇੱਕ ਨਿੱਜੀ ਹੋਟਲ ਦੇ ਵਿੱਚ ਸਪਾ ਸੈਂਟਰ ਦੀ ਆੜ ਵਿੱਚ ਚੱਲ ਰਹੇ ਦੇ ਵਪਾਰ ਦਾ ਉਸ ਵੇਲੇ ਖੁਲਾਸਾ ਹੋਇਆ ਜਦੋਂ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਹੋਟਲ ਵਿੱਚ ਛਾਪੇਮਾਰੀ ਕੀਤੀ ਅਤੇ ਛਾਪੇਮਾਰੀ ਕਰਨ ਦੌਰਾਨ ਇੱਕ ਕਮਰੇ ਦੇ ਵਿੱਚੋਂ ਪੁਲਿਸ ਨੇ ਪੰਜ ਵਿਦੇਸ਼ੀ ਲੜਕੀਆਂ ਬਰਾਮਦ ਕੀਤੀਆਂ ਜਿਨਾਂ ਦੇ ਵਿੱਚੋਂ ਦੋ ਵਿਦੇਸ਼ੀ ਲੜਕੀਆਂ ਨੇ ਪੁਲਸ ਤੋ ਡਰ ਦੇ ਮਾਰੇ ਹੋਟਲ ਦੀ ਛਤ ਤੋਂ ਛਲਾਂਗ ਲਗਾ ਦਿੱਤੀ ਜਿਸ ਨਾਲ ਕਿ ਦੋਨੇ ਲੜਕੀਆਂ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਅਤੇ ਉਹਨਾਂ ਨੂੰ ਇਲਾਜ ਦੇ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਪੁਲਿਸ ਨੇ ਤਿੰਨ ਵਿਦੇਸ਼ੀ ਲੜਕੀਆਂ ਅਤੇ ਹੋਟਲ ਦੇ ਵਿੱਚ ਕੰਮ ਕਰਨ ਵਾਲੇ ਇੱਕ ਨੌਜਵਾਨ ਨੂੰ ਵੀ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬੱਸ ਸਟੈਂਡ ਨਜ਼ਦੀਕ ਇੱਕ ਨਿੱਜੀ ਹੋਟਲ ਦੇ ਵਿੱਚ ਵਿਦੇਸ਼ੀ ਲੜਕੀਆਂ ਨੂੰ ਲਿਆ ਕੇ ਸਪਾ ਸੈਂਟਰ ਦੀ ਆੜ ਦੇ ਵਿੱਚ ਦੇਹ ਵਪਾਰ ਦਾ ਧੰਦਾ ਕੀਤਾ ਜਾਂਦਾ ਹੈ। ਜਿਸ ਦੇ ਚਲਦੇ ਪੁਲਿਸ ਨੇ ਇੱਥੇ ਰੇਡ ਕੀਤਾ। ਅਤੇ ਰੇਡ ਕਰਨ ਦੌਰਾਨ ਪੁਲਿਸ ਨੇ ਤਿੰਨ ਵਿਦੇਸ਼ੀ ਲੜਕੀਆਂ ਤੇ ਇੱਕ ਲੜਕੇ ਨੂੰ ਕਾਬੂ ਕੀਤਾ ਹੈ ਜਦਕਿ ਦੋ ਵਿਦੇਸ਼ੀ ਲੜਕੀਆਂ ਨੇ ਹੋਟਲ ਦੇ ਟੈਰਰਸ ਤੋਂ ਸ਼ਲਾਂਗ ਲਗਾ ਦਿੱਤੀ ਜਿਸ ਕਾਰਨ ਉਹ ਗੰਭੀਰ ਵਿੱਚ ਜਖਮੀ ਹੋ ਗਈਆਂ ਲੇਕਿਨ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਹੁਣ ਉਹਨਾਂ ਦੇ ਹਾਲਤ ਚ ਸੁਧਾਰ ਹੈ। ਪੁਲਿਸ ਨੇ ਦੱਸਿਆ ਕਿ ਫਿਲਹਾਲ ਹੋਟਲ ਚ ਲੱਗੇ ਸੀਸੀਟੀਵੀ ਕੈਮਰੇ ਵੀ ਹੰਗਾਲੇ ਜਾ ਰਹੇ ਹਨ। ਅਤੇ ਇਹ ਕਿੰਨੀ ਦੇਰ ਤੋਂ ਇਸ ਹੋਟਲ ਦੇ ਵਿੱਚ ਦੇਵ ਵਿਭਾਗ ਦਾ ਧੰਦਾ ਚੱਲ ਰਿਹਾ ਸੀ ਉਹ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਤੇ ਤਿੰਨ ਲੜਕੀਆਂ ਸਮੇਤ ਇੱਕ ਲੜਕੇ ਨੂੰ ਹਿਰਾਸਤ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਬਹੁਤ ਸਾਰੇ ਅੰਮ੍ਰਿਤਸਰ ਵਿੱਚ ਅਜਿਹੇ ਸਪਾਹ ਸੈਂਟਰ ਹੈ ਜਿਨਾਂ ਦੀ ਆੜ ਵਿੱਚ ਸਵਾਹ ਸੈਂਟਰ ਵਾਲੇ ਦੇ ਵਪਾਰ ਦਾ ਧੰਦਾ ਚਲਾ ਰਹੇ ਸਨ ਲੇਕਿਨ ਜਿਸ ਤਰ੍ਹਾਂ ਹੀ ਪੁਲਿਸ ਨੂੰ ਜਿਸ ਦੀ ਸੂਚਨਾ ਮਿਲਦੀ ਹੈ ਪੁਲਿਸ ਰੇਡ ਕਰਕੇ ਉਹਨਾਂ ਖਿਲਾਫ ਕਾਰਵਾਈ ਕਰਦੀ ਹੈ ਜਿਸ ਤੇ ਚਲਦੇ ਪੁਲਿਸ ਨੇ ਬੱਸ ਸਟੈਂਡ ਨਜ਼ਦੀਕ ਰੇਟ ਕਰਕੇ ਇੱਕ ਹੋਟਲ ਦੇ ਵਿੱਚ ਪਾਸ ਸੈਂਟਰ ਦਾ ਪਰਦਾਫਾਸ਼ ਕਰਕੇ ਉਥੇ ਚੱਲ ਰਹੇ ਦੇ ਵਪਾਰ ਖਿਲਾਫ ਕਾਰਵਾਈ ਸ਼ੁਰੂ ਕੀਤੀ ਹੈ ਜਿਸ ਦੇ ਚਲਦੇ ਪੁਲਿਸ ਨੇ ਉਥੋਂ ਤਿੰਨ ਲੜਕੀਆਂ ਦੇ ਨਾਲ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਇਹਨਾਂ ਦੇ ਉੱਪਰ ਕੀ ਕਾਰਵਾਈ ਕਰਦੀ ਹੈ।

Advertisement
Advertisement
Advertisement
Advertisement
Scroll to Top