Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 4:43 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰੀ ਮੀਂਹ ਕਾਰਨ 40 ਲੋਕਾਂ ਦੀ ਮੌਤ ਤੇ ਪੂਰਬੀ ਅਫਗਾਨਿਸਤਾਨ ਵਿਚ ਕਈ ਘਰ ਤਬਾਹ

ਭਾਰੀ ਮੀਂਹ ਕਾਰਨ 40 ਲੋਕਾਂ ਦੀ ਮੌਤ ਤੇ ਪੂਰਬੀ ਅਫਗਾਨਿਸਤਾਨ ਵਿਚ ਕਈ ਘਰ ਤਬਾਹ

ਭਾਰੀ ਮੀਂਹ ਕਾਰਨ 40 ਲੋਕਾਂ ਦੀ ਮੌਤ ਤੇ ਪੂਰਬੀ ਅਫਗਾਨਿਸਤਾਨ ਵਿਚ ਕਈ ਘਰ ਤਬਾਹ
ਚੰਡੀਗੜ੍ਹ, 17 ਜੁਲਾਈ : ਭਾਰਤ ਦੇ ਗੁਆਂਢੀ ਦੇਸ਼ ਅਫਗਾਨਿਸਤਾਨ ਵਿਚ ਹੋਈ ਭਾਰੀ ਬਾਰਿਸ਼ ਦੇ ਚਲਦਿਆਂ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ ਅਤੇ ਇਸ ਦੇ ਨਾਲ ਹੀ ਤਾਲਿਬਾਨ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਪੂਰਬੀ ਅਫਗਾਨਿਸਤਾਨ ਵਿਚ ਭਾਰੀ ਬਾਰਿਸ਼ ਕਾਰਨ ਘੱਟੋ-ਘੱਟ 40 ਲੋਕ ਮਾਰੇ ਵੀ ਗਏ ਹਨ ਅਤੇ ਕਰੀਬ 350 ਲੋਕ ਜ਼ਖਮੀ ਹੋਏ ਹਨ। ਜਨ ਸਿਹਤ ਮੰਤਰਾਲੇ ਦੇ ਬੁਲਾਰੇ ਸ਼ਰਾਫਤ ਜ਼ਮਾਨ ਅਮਰ ਨੇ ਕਿਹਾ ਕਿ ਨੰਗਰਹਾਰ ਸੂਬੇ ਦੀ ਰਾਜਧਾਨੀ ਜਲਾਲਾਬਾਦ ਅਤੇ ਆਸਪਾਸ ਦੇ ਜਿਲਆਂ ਤੋਂ 347 ਜ਼ਖਮੀਆਂ ਨੂੰ ਇਲਾਜ ਲਈ ਨੰਗਰਹਾਰ ਦੇ ਖੇਤਰੀ ਹਸਪਤਾਲ ਲਿਆਂਦਾ ਗਿਆ।ਕੁਰੈਸ਼ੀ ਨੇ ਕਿਹਾ ਕਿ ਨੰਗਰਹਾਰ ਵਿਚ ਕਰੀਬ 400 ਘਰ ਅਤੇ 60 ਬਿਜਲੀ ਦੇ ਖੰਭੇ ਢਹਿ ਗਏ। ਉਨ੍ਹਾਂ ਕਿਹਾ ਕਿ ਜਲਾਲਾਬਾਦ ਸ਼ਹਿਰ ਵਿੱਚ ਕਈ ਇਲਾਕਿਆਂ ਵਿੱਚ ਬਿਜਲੀ ਕੱਟ ਲੱਗੀ ਹੋਈ ਹੈ ਅਤੇ ਸੰਚਾਰ ਪ੍ਰਣਾਲੀ ਸੀਮਤ ਹੈ। ਨੁਕਸਾਨ ਦਾ ਅਜੇ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top