Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:58 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਰਾਜਪਾਲ ਨੂੰ ਛੋਟ ਦੇਣ ਵਾਲੀਆਂ ਸੰਵਿਧਾਨਕ ਵਿਵਸਥਾਵਾਂ ਦੀ ਸਮੀਖਿਆ ਲਈ ਸਹਿਮਤ

ਸੁਪਰੀਮ ਕੋਰਟ ਰਾਜਪਾਲ ਨੂੰ ਛੋਟ ਦੇਣ ਵਾਲੀਆਂ ਸੰਵਿਧਾਨਕ ਵਿਵਸਥਾਵਾਂ ਦੀ ਸਮੀਖਿਆ ਲਈ ਸਹਿਮਤ

ਸੁਪਰੀਮ ਕੋਰਟ ਰਾਜਪਾਲ ਨੂੰ ਛੋਟ ਦੇਣ ਵਾਲੀਆਂ ਸੰਵਿਧਾਨਕ ਵਿਵਸਥਾਵਾਂ ਦੀ ਸਮੀਖਿਆ ਲਈ ਸਹਿਮਤ
ਨਵੀਂ ਦਿੱਲੀ, 19 ਜੁਲਾਈ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਸੰਵਿਧਾਨ ਦੀ ਧਾਰਾ 361 ਦੀਆਂ ਵਿਵਸਥਾਵਾਂ ਜਿਸ ਵਿਚ ਰਾਜਪਾਲ ਨੂੰ ਕਿਸੇ ਵੀ ਤਰ੍ਹਾਂ ਦੇ ਅਪਰਾਧਿਕ ਮੁਕੱਦਮੇ ਤੋਂ ਪੂਰੀ ਛੋਟ ਹੈ ਦੀ ਸਮੀਖਿਆ ਲਈ ਸ਼ੁੱਕਰਵਾਰ ਨੂੰ ਸਹਿਮਤੀ ਦੇ ਦਿੱਤੀ ਹੈ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਪੱਛਮੀ ਬੰਗਾਲ ਦੇ ਰਾਜਭਵਨ ਵਿਚ ਠੇਕੇ ‘ਤੇ ਕੰਮ ਕਰਨ ਵਾਲੀ ਮਹਿਲਾ ਕਰਮਚਾਰੀ ਜਿਸ ਨੇ ਰਾਜਪਾਲ ਸੀਵੀ ਆਨੰਦ ਬੌਸ ‘ਤੇ ਛੇੜਛਾੜ ਦੇ ਦੋਸ਼ ਲਾਏ ਹਨ, ਦੀ ਪਟੀਸ਼ਨ ‘ਤੇ ਪੱਛਮੀ ਬੰਗਾਲ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਮਹਿਲਾ ਨੇ ਰਾਜਪਾਲ ਨੂੰ ਛੋਟ ਦੇਣ ਵਾਲੀ ਸੰਵਿਧਾਨ ਦੀ ਧਾਰਾ 361 ਦੀ ਨਿਆਇਕ ਸਮੀਖਿਆ ਕਰਨ ਦੀ ਅਪੀਲ ਕੀਤੀ ਹੈ।ਸਿਖਰਲੀ ਅਦਾਲਤ ਨੇ ਅਟਾਰਨੀ ਜਨਰਲ ਆਰ ਵੈਂਕਟਾਰਮਨੀ ਨੂੰ ਮਦਦ ਕਰਨ ਲਈ ਕਿਹਾ ਅਤੇ ਅਦਾਲਤ ਨੇ ਪੱਛਮੀ ਬੰਗਾਲ ਰਾਜ ਭਵਨ ਦੀ ਮਹਿਲਾ ਕਰਮਚਾਰੀ ਨੂੰ ਕਿਹਾ ਕਿ ਉਹ ਕੇਂਦਰ ਨੂੰ ਵੀ ਆਪਣੀ ਪਟੀਸ਼ਨ ਵਿੱਚ ਧਿਰ ਬਣਾਉਣ। ਇਹ ਲੇਖ(ਆਰਟੀਕਲ) ਸੰਵਿਧਾਨ ਦੀ ਧਾਰਾ 14 (ਸਮਾਨਤਾ ਦਾ ਅਧਿਕਾਰ) ਦਾ ਅਪਵਾਦ ਹੈ ਅਤੇ ਜਿਸ ਵਿਚ ਰਾਸ਼ਟਰਪਤੀ ਜਾਂ ਰਾਜਪਾਲ ਆਪਣੇ ਦਫ਼ਤਰ ਦੁਆਰਾ ਪ੍ਰਦਾਨ ਕੀਤੀਆਂ ਸ਼ਕਤੀਆਂ ਅਤੇ ਕਰਤੱਵਾਂ ਦੀ ਵਰਤੋਂ ਲਈ ਕਿਸੇ ਅਦਾਲਤ ਨੂੰ ਜਵਾਬਦੇਹ ਨਹੀਂ ਹਨ।-

Advertisement
Advertisement
Advertisement
Advertisement
Scroll to Top