Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:07 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਕੇਂਦਰ ਤੋਂ 10,000 ਕਰੋੜ ਮੰਗੇ

ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਕੇਂਦਰ ਤੋਂ 10,000 ਕਰੋੜ ਮੰਗੇ

ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਕੇਂਦਰ ਤੋਂ 10,000 ਕਰੋੜ ਮੰਗੇ
ਨਵੀਂ ਦਿੱਲੀ, 19 ਜੁਲਾਈ : ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੇਂਦਰ ਤੋਂ 10 ਹਜ਼ਾਰ ਕਰੋੜ ਦੀ ਮੰਗ ਕਰਦਿਆਂ ਦਾਅਵਾ ਕੀਤਾ ਕਿ ਬੀਤੇ ਵਰ੍ਹੇ ਦੋ ਲੱਖ ਕਰੋੜ ਰੁਪਏ ਦਾ ਆਮਦਨ ਟੈਕਸ ਦੇਣ ਦੇ ਬਾਵਜੂਦ ਦਿੱਲੀ ਨੂੰ ਕੱਝ ਨਹੀਂ ਮਿਲਿਆ। ਆਤਿਸ਼ੀ ਨੇ ਕਿਹਾ ਕਿ ਦਿੱਲੀ ਨੇ ਕੇਂਦਰੀ ਕਰ ਵਿਚ ਜੀਐੱਸਟੀ ਦੇ ਰੂਪ ਵਿਚ 25000 ਕਰੋੜ ਰੁਪਏ ਦਾ ਯੋਗਦਾਨ ਦਿੱਤਾ ਹੈ। ਕੇਂਦਰ ਸਰਕਾਰ ਦਾ ਸਲਾਨਾ ਬਜਟ ਆਉਣ ਤੋਂ ਪਹਿਲਾਂ ਇਹ ਰਾਸ਼ੀ ਜਾਰੀ ਕਰਨ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਰਾਸ਼ੀ ਸੜਕਾਂ, ਅਵਾਜਾਈ, ਅਤੇ ਬਿਜਲੀ ਖੇਤਰ ਦੇ ਬੁਨਿਆਦੀ ਢਾਂਚੇ ਤੋਂ ਇਲਾਵਾ ਸ਼ਹਿਰ ਦੇ ਸੁੰਦਰੀਕਰਨ ਤੇ ਖਰਚ ਕੀਤੀ ਜਾ ਸਕਦੀ ਹੈ।ਇਸ ਦੌਰਾਨ ਭਾਜਪਾ ਦੀ ਦਿੱਲੀ ਇਕਾਈ ਦੇ ਸਕੱਤਰ ਹਰੀਸ਼ ਖੁਰਾਣਾ ਨੇ ਮੰਤਰੀ ਤੇ ਇਸ ਮੁੱਦੇ ‘ਤੇ ਝੂਠ ਬੋਲਣ ਦਾ ਦੋਸ਼ ਲਾਉਂਦਿਆਂ ਜਵਾਬੀ ਹਮਲਾ ਕੀਤਾ। ਖੁਰਾਣਾ ਨੇ ਦਾਅਵਾ ਕੀਤਾ ਕਿ ਕੇਂਦਰ ਨੇ 2015 ਵਿੱਚ ਦਿੱਲੀ ਸਰਕਾਰ ਨੂੰ 4,258 ਕਰੋੜ ਰੁਪਏ ਦਿੱਤੇ ਸਨ, ਜੋ 2022 ਵਿੱਚ ਵੱਧ ਕੇ 11,945 ਕਰੋੜ ਰੁਪਏ ਹੋ ਗਏ।

Advertisement
Advertisement
Advertisement
Advertisement
Scroll to Top