Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 8:37 pm

+91 90915 01313 , +91 90916 01313

punjabbanni@gmail.com
punjabbani@yahoo.com

ਫਿ਼ਲਮੀ ਅਦਾਕਾਰਾ ਜਾਹਨਵੀ ਕਪੂਰ ਦੇ ਹਸਪਤਾਲ ਭਰਤੀ ਹੋਣ ਦੀਆਂ ਸੂਚਨਾਵਾਂ ਨੇ ਪ੍ਰਸ਼ੰਸਕਾਂ ਨੂੰ ਪਾਈਆਂ ਚਿੰਤਾਵਾਂ

ਫਿ਼ਲਮੀ ਅਦਾਕਾਰਾ ਜਾਹਨਵੀ ਕਪੂਰ ਦੇ ਹਸਪਤਾਲ ਭਰਤੀ ਹੋਣ ਦੀਆਂ ਸੂਚਨਾਵਾਂ ਨੇ ਪ੍ਰਸ਼ੰਸਕਾਂ ਨੂੰ ਪਾਈਆਂ ਚਿੰਤਾਵਾਂ

ਫਿ਼ਲਮੀ ਅਦਾਕਾਰਾ ਜਾਹਨਵੀ ਕਪੂਰ ਦੇ ਹਸਪਤਾਲ ਭਰਤੀ ਹੋਣ ਦੀਆਂ ਸੂਚਨਾਵਾਂ ਨੇ ਪ੍ਰਸ਼ੰਸਕਾਂ ਨੂੰ ਪਾਈਆਂ ਚਿੰਤਾਵਾਂ
ਨਵੀਂ ਦਿੱਲੀ : ਪ੍ਰਸਿੱਧ ਬਾਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਦੇ ਹਸਪਤਾਲ ਵਿਚ ਭਰਤੀ ਹੋਣ ਦੀਆਂ ਸੂਚਨਾਵਾਂ ਦੇ ਚਲਦਿਆਂ ਉਨ੍ਹਾਂ ਦੇ ਪ੍ਰਸੰੰਸਕ ਚਿੰਤਾ ਵਿਚ ਪੈ ਗਏ ਹਨ। ਦੱਸਣਯੋਗ ਹੈ ਕਿ ਹਾਲ ਹੀ ਵਿਚ ਜਾਹਨਵੀ ਕਪੂਰ ਨੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ `ਚ ਸ਼ਾਮਲ ਹੋਈ ਸੀ। ਉਹ ਸਾਰੇ ਫੰਕਸ਼ਨਾਂ ਦਾ ਹਿੱਸਾ ਸੀ। ਇਸ ਦੌਰਾਨ ਉਨ੍ਹਾਂ ਦੇ ਫੈਸ਼ਨ ਦੀ ਕਾਫੀ ਚਰਚਾ ਹੋਈ, ਅਦਾਕਾਰਾ ਦੇ ਸਾਰੇ ਲੁੱਕ ਨੂੰ ਸੋਸ਼ਲ ਮੀਡੀਆ ਯੂਜ਼ਰਸ ਨੇ ਕਾਫੀ ਪਸੰਦ ਕੀਤਾ। ਆਪਣੇ ਵਿਆਹ ਤੋਂ ਮੁਕਤ ਹੋਣ ਤੋਂ ਬਾਅਦ, ਜਾਹਨਵੀ ਕਪੂਰ ਨੇ ਹੁਣ ਤੁਰੰਤ ਆਪਣੀ ਆਉਣ ਵਾਲੀ ਫਿਲਮ `ਉਲਜ` ਦਾ ਪ੍ਰਮੋਸ਼ਨ ਸ਼ੁਰੂ ਕਰ ਦਿੱਤਾ ਹੈ, ਜਿਸ ਦਾ ਟ੍ਰੇਲਰ ਹਾਲ ਹੀ `ਚ ਰਿਲੀਜ਼ ਹੋਇਆ ਹੈ। ਹਾਲਾਂਕਿ ਇਸ ਦੌਰਾਨ `ਧੜਕ` ਅਦਾਕਾਰਾ ਦੇ ਹਸਪਤਾਲ `ਚ ਭਰਤੀ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿਸ ਕਾਰਨ ਉਨ੍ਹਾਂ ਦੇ ਪ੍ਰਸ਼ੰਸਕ ਥੋੜੇ ਚਿੰਤਤ ਹੋ ਗਏ ਹਨ।

Advertisement
Advertisement
Advertisement
Advertisement
Scroll to Top