Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 6:43 pm

+91 90915 01313 , +91 90916 01313

punjabbanni@gmail.com
punjabbani@yahoo.com

ਕੌਮੀ ਜਾਂਚ ਏਜੰਸੀ ਐਨ. ਆਈ. ਏ. ਨੇ ਕੀਤਾ ਲਖਬੀਰ ਲੰਡਾ ਦਾ ਸਾਥੀ ਬਲਜੀਤ ਸਿੰਘ ਕਾਬੂ

ਕੌਮੀ ਜਾਂਚ ਏਜੰਸੀ ਐਨ. ਆਈ. ਏ. ਨੇ ਕੀਤਾ ਲਖਬੀਰ ਲੰਡਾ ਦਾ ਸਾਥੀ ਬਲਜੀਤ ਸਿੰਘ ਕਾਬੂ

ਕੌਮੀ ਜਾਂਚ ਏਜੰਸੀ ਐਨ. ਆਈ. ਏ. ਨੇ ਕੀਤਾ ਲਖਬੀਰ ਲੰਡਾ ਦਾ ਸਾਥੀ ਬਲਜੀਤ ਸਿੰਘ ਕਾਬੂ
ਨਵੀਂ ਦਿੱਲੀ, 19 ਜੁਲਾਈ : ਕੌਮੀ ਜਾਂਚ ਏਜੰਸੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ. ਆਈ. ਏ.) ਵਲੋਂ ਅੱਜ ਖ਼ਤਰਨਾਕ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਇੱਕ ਵੱਡੇ ਦਹਿਸ਼ਤੀ ਨੈਟਵਰਕ ਮਾਮਲੇ ਵਿੱਚ ਨਾਮਜ਼ਦ ਖਾਲਿਸਤਾਨੀ ਅਤਿਵਾਦੀ ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਦੇ ਇੱਕ ਮੁੱਖ ਸਹਿਯੋਗੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬਲਜੀਤ ਸਿੰਘ ਉਰਫ਼ ਰਾਣਾ ਭਾਈ ਬੱਲੀ ਨੂੰ ਮੱਧ ਪ੍ਰਦੇਸ ਦੇ ਬਦਵਾਨੀ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਲੰਡਾ ਗਰੁੱਪ ਦੇ ਮੈਂਬਰਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਵੱਡਾ ਸਪਲਾਇਰ ਹੈ। ਐਂਟੀ ਟੈਰਰ ਏਜੰਸੀ ਅਨੁਸਾਰ ਇਸ ਵੱਲੋਂ ਸਪਲਾਈ ਕੀਤੇ ਜਾਂਦੇ ਹਥਿਆਰਾਂ ਦੀ ਵਰਤੋ ਵੱਡੇ ਪੱਧਰ ਤੇ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੀਤੀ ਜਾਂਦੀ ਸੀ।

Advertisement
Advertisement
Advertisement
Advertisement
Scroll to Top