Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 9:19 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਸਾਲ 20231 ਤੱਕ ਹੀ ਇਹ ਮੀਲ ਪੱਥਰ ਹਾਸਲ ਕਰ ਸਕੇਗਾ : ਡਿਪਟੀ ਗਵਰਨਰ ਮਾਈਕਲ ਪਾਤਰਾ

ਭਾਰਤ ਸਾਲ 20231 ਤੱਕ ਹੀ ਇਹ ਮੀਲ ਪੱਥਰ ਹਾਸਲ ਕਰ ਸਕੇਗਾ : ਡਿਪਟੀ ਗਵਰਨਰ ਮਾਈਕਲ ਪਾਤਰਾ

ਭਾਰਤ ਸਾਲ 20231 ਤੱਕ ਹੀ ਇਹ ਮੀਲ ਪੱਥਰ ਹਾਸਲ ਕਰ ਸਕੇਗਾ : ਡਿਪਟੀ ਗਵਰਨਰ ਮਾਈਕਲ ਪਾਤਰਾ
ਨਵੀਂ ਦਿੱਲੀ : ਭਾਰਤ ਸਾਲ 20231 ਤੱਕ ਹੀ ਇਹ ਮੀਲ ਪੱਥਰ ਹਾਸਲ ਕਰ ਸਕੇਗਾ ਬਾਰੇ ਬੋਲਦਿਆਂ ਭਾਰਤੀ ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਮਾਈਕਲ ਪਾਤਰਾ ਨੇ ਕਿਹਾ ਕਿ ਭਾਰਤ ਦੀ ਅਰਥਵਿਵਸਥਾ `ਚ ਚੱਲ ਰਹੇ ਉਛਾਲ `ਤੇ ਪੂਰੀ ਦੁਨੀਆ ਦੀ ਨਜ਼ਰ ਹੈ। ਉਨ੍ਹਾਂ ਕਿਹਾ ਕਿ ਹੁਣ ਦੁਨੀਆ ਦੀ ਦੂਜੀ ਸਭ ਤੋਂ ਵੱਡੀ ਅਰਥਵਿਵਸਥਾ ਨੂੰ ਸਾਲ 2048 ਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਭਾਰਤ ਸਾਲ 20231 ਤੱਕ ਹੀ ਇਹ ਮੀਲ ਪੱਥਰ ਹਾਸਲ ਕਰ ਸਕੇਗਾ। ਉਨ੍ਹਾਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਸਾਲ 2068 ਤੱਕ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ। ਪਾਤਰਾ ਮੁਤਾਬਕ ਭਾਰਤ ਆਪਣੇ ਅਭਿਲਾਸ਼ੀ ਟੀਚਿਆਂ ਨੂੰ ਹਾਸਲ ਕਰਨ ਲਈ ਲਗਾਤਾਰ ਨਵੇਂ ਕਦਮ ਚੁੱਕ ਰਿਹਾ ਹੈ, ਅਜਿਹੇ `ਚ ਆਉਣ ਵਾਲੇ ਦਹਾਕੇ `ਚ ਭਾਰਤ ਦੂਜੇ ਦੇਸ਼ਾਂ ਤੋਂ ਅੱਗੇ ਨਿਕਲ ਜਾਵੇਗਾ।

Advertisement
Advertisement
Advertisement
Advertisement
Scroll to Top