Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 9:22 am

+91 90915 01313 , +91 90916 01313

punjabbanni@gmail.com
punjabbani@yahoo.com

ਕੰਬਾਈਨ ਫੈਕਟਰੀਆਂ 'ਚ ਤਾਰਾਂ ਚੋਰੀ ਕਰਨ ਨੂੰ ਲੈਕੇ ਮਾਮਲਾ ਦਰਜ,ਦੋ ਗ੍ਰਿਫਤਾਰ

ਕੰਬਾਈਨ ਫੈਕਟਰੀਆਂ 'ਚ ਤਾਰਾਂ ਚੋਰੀ ਕਰਨ ਨੂੰ ਲੈਕੇ ਮਾਮਲਾ ਦਰਜ,ਦੋ ਗ੍ਰਿਫਤਾਰ

ਕੰਬਾਈਨ ਫੈਕਟਰੀਆਂ ‘ਚ ਤਾਰਾਂ ਚੋਰੀ ਕਰਨ ਨੂੰ ਲੈਕੇ ਮਾਮਲਾ ਦਰਜ,ਦੋ ਗ੍ਰਿਫਤਾਰ
ਕੰਬਾਈਨ ਇੰਡਸਟਰੀ ਮਾਲਕਾਂ ਲਿਆ ਸੁੱਖ ਦਾ ਸਾਹ ਪੁਲਸ ਵਲੋਂ ਸਖਤ ਕਾਰਵਾਈ ਦੀ ਕੀਤੀ ਮੰਗ
ਨਾਭਾ,13 ਜੁਲਾਈ () : ਕੰਬਾਈਨ ਫੈਕਟਰੀਆਂ ਵਿੱਚ ਵੈਲਡਿੰਗ ਸੈੱਟ ਵਿੱਚੋਂ ਤਾਰਾਂ ਚੋਰੀ ਕਰਨ ਦੇ ਦੋਸ਼ ਵਿੱਚ ਥਾਣਾ ਸਦਰ ਅਧਿਨ ਪੈਂਦੀ ਪੁਲਿਸ ਚੌਂਕੀ ਰੋਹਟੀ ਪੁੱਲ ਦੀ ਪੁਲੀਸ ਵੱਲੋਂ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਰੋਹਟੀ ਪੁੱਲ ਦੇ ਇੰਚਾਰਜ ਐਸ ਆਈ ਹਰਵਿੰਦਰ ਸਿੰਘ ਨੇ ਦੱਸਿਆ ਕਿ ਹਰੀਦਾਸ ਕਲੋਨੀ ਨਾਭਾ ਦੇ ਵਸਨੀਕ ਜਸਵੰਤ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਅਤੇ ਦੱਸਿਆ ਕਿ ਉਸ ਦੀ ਪਿੰਡ ਰੋਹਟੀ ਛੰਨਾ ਵਿੱਚ ਕੰਬਾਈਨ ਦੀ ਫੈਕਟਰੀ ਹੈ ਜਿਸ ਵਿੱਚੋਂ 09/10 ਜੁਲਾਈ ਦੀ ਦਰਮਿਆਨੀ ਰਾਤ ਨੂੰ ਜਤਿੰਦਰ ਸਿੰਘ ਵਾਸੀ ਪਿੰਡ ਫਤਿਹਗੜ੍ਹ ਭਾਦਸੋਂ,ਸੰਗਰੂਰ ਅਤੇ ਗਗਨਦੀਪ ਸਿੰਘ ਵਾਸੀ ਮਾਲੋਮਾਜਰਾ, ਥਾਣਾ ਪਸਿਆਣਾ ਵੈਲਡਿੰਗ ਸੇੱਟ ਚੋਂ 20 ਲੀਡਾਂ/ਤਾਰਾਂ ਚੋਰੀ ਕਰ ਲਈਆਂ ਸਨ । ਉਨਾਂ ਦੱਸਿਆ ਕਿ ਉਨ੍ਹਾਂ ਨੂੰ ਬਾਅਦ ਵਿਚ ਪਤਾ ਲੱਗਿਆ ਕਿ ਉਸ ਦੀ ਫੈਕਟਰੀ ਤੋਂ ਇਲਾਵਾ ਨਾਭਾ ਇਲਾਕੇ ਦੀਆਂ 10/12 ਕੰਬਾਈਨ ਫੈਕਟਰੀਆਂ ਵਿਚੋਂ ਵੀ ਇਹਨਾਂ ਦੋਵੇਂ ਵਿਅਕਤੀਆਂ ਵੈਲਡਿੰਗ ਸੈੱਟਾਂ ਦੀਆਂ ਸੀਡਾਂ/ਤਾਰਾਂ ਵੀ ਚੋਰੀ ਹੋ ਗਈਆਂ ਸਨ। ਪੁਲਿਸ ਚੌਂਕੀ ਦੇ ਇੰਚਾਰਜ ਨੇ ਦੱਸਿਆ ਕਿ ਪੁਲੀਸ ਨੇ ਦੋਵਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਕੇ 27 ਕਿਲੋ ਕੋਪਰ ਇੱਕ ਗੱਡੀ ਬਰਾਮਦ ਕਰ ਲਈ ਹੈ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਨਾਂ ਦੋਵਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਮਿਲ ਗਿਆ ਉਨਾਂ ਕਿਹਾ ਕਿ ਰਿਮਾਂਡ ਦੋਰਾਨ ਹੋਰ ਅਹਿਮ ਖੁਲਾਸੇ ਸਾਹਮਣੇ ਹੋ ਸਕਦੇ ਹਨ

Advertisement
Advertisement
Advertisement
Advertisement
Scroll to Top