Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 10:10 am

+91 90915 01313 , +91 90916 01313

punjabbanni@gmail.com
punjabbani@yahoo.com

ਟਰੰਪ ਸਹਿਯੋਗੀਆਂ ਲਗਾਏ ਬਾਈਡੇਨ ਤੇ ਟਰੰਪ ਤੇ ਹਮਲਾ ਕਰਨ ਦੇ ਦੋਸ਼

ਟਰੰਪ ਸਹਿਯੋਗੀਆਂ ਲਗਾਏ ਬਾਈਡੇਨ ਤੇ ਟਰੰਪ ਤੇ ਹਮਲਾ ਕਰਨ ਦੇ ਦੋਸ਼

ਟਰੰਪ ਸਹਿਯੋਗੀਆਂ ਲਗਾਏ ਬਾਈਡੇਨ ਤੇ ਟਰੰਪ ਤੇ ਹਮਲਾ ਕਰਨ ਦੇ ਦੋਸ਼
ਵਾਸ਼ਿੰਗਟਨ : ਦੁਨੀਆਂ ਦੇ ਸਭ ਤੋਂ ਤਾਕਤਵਰ ਦੇਸ਼ ਮੰਨੇ ਜਾਣ ਵਾਲੇ ਅਮਰੀਕਾ ਦੇ ਵਿਚ ਰਾਸ਼ਟਰਪਤੀ ਦੇ ਅਹੁਦੇ ਲਈ ਚੱਲ ਰਹੀਆਂ ਚੋਣਾਂ ਵਿਚ ਖੜ੍ਹੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹਿਯੋਗੀਆਂ ਨੇ ਮੌਜੂਦਾ ਰਾਸ਼ਟਰਪਤੀ ਜੋ ਬਾਈਡੇਨ ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਦੱਸਣਯੋਗ ਹੈ ਕਿ ਜੋਅ ਬਾਇਡੇਨ ਦੀ ਚੋਣ ਮੁਹਿੰਮ ਦਾ ਮੁੱਖ ਆਧਾਰ ਇਹ ਹੈ ਕਿ ਡੋਨਾਲਡ ਟਰੰਪ ਇੱਕ ਫਾਸੀਵਾਦੀ ਹੈ ਜਿਸਨੂੰ ਹਰ ਕੀਮਤ `ਤੇ ਰੋਕਿਆ ਜਾਣਾ ਚਾਹੀਦਾ ਹੈ। ਇਸ ਬਿਆਨਬਾਜ਼ੀ ਦੇ ਕਾਰਨ ਤੋਂ ਹੀ ਸਿੱਧੇ ਤੌਰ ’ਤੇ ਡੋਨਾਲਡ ਟਰੰਪ ਦੀ ਹੱਤਿਆ ਦੀ ਕੋਸ਼ਿਸ਼ ਕੀਤੀ ਗਈ।”

Advertisement
Advertisement
Advertisement
Advertisement
Scroll to Top