Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 10:12 am

+91 90915 01313 , +91 90916 01313

punjabbanni@gmail.com
punjabbani@yahoo.com

ਬੀ. ਸੀ. ਸੀ. ਆਈ. ਨੇ ਦਿੱਤਾ ਜਾਨਲੇਵਾ ਬਿਮਾਰੀ ਨਾਲ ਜੂਝ ਰਹੇ ਸਾਬਕਾ ਕੋਚ ਦੇ ਇਲਾਜ ਲਈ ਇਕ ਕਰੋੜ ਦਾ ਫੰਡ

ਬੀ. ਸੀ. ਸੀ. ਆਈ. ਨੇ ਦਿੱਤਾ ਜਾਨਲੇਵਾ ਬਿਮਾਰੀ ਨਾਲ ਜੂਝ ਰਹੇ ਸਾਬਕਾ ਕੋਚ ਦੇ ਇਲਾਜ ਲਈ ਇਕ ਕਰੋੜ ਦਾ ਫੰਡ

ਬੀ. ਸੀ. ਸੀ. ਆਈ. ਨੇ ਦਿੱਤਾ ਜਾਨਲੇਵਾ ਬਿਮਾਰੀ ਨਾਲ ਜੂਝ ਰਹੇ ਸਾਬਕਾ ਕੋਚ ਦੇ ਇਲਾਜ ਲਈ ਇਕ ਕਰੋੜ ਦਾ ਫੰਡ
ਨਵੀਂ ਦਿੱਲੀ : ਸਾਬਕਾ ਬੱਲੇਬਾਜ਼ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕੋਚ ਅੰਸ਼ੁਮਨ ਗਾਇਕਵਾੜ ਇਸ ਸਮੇਂ ਇੱਕ ਜਾਨਲੇਵਾ ਬਿਮਾਰੀ ਤੋਂ ਪੀੜਤ ਹਨ। ਉਨ੍ਹਾਂ ਲਈ ਕਈ ਸਾਬਕਾ ਕ੍ਰਿਕਟਰਾਂ ਨੇ ਮਦਦ ਦੀ ਗੱਲ ਆਖੀੀ ਸੀ ਤੇ ਬੀਸੀਸੀਆਈ ਤੋਂ ਵੀ ਮਦਦ ਮੰਗੀ ਸੀ। ਬੀਸੀਸੀਆਈ ਨੇ ਇਸ ਮਾਮਲੇ ਵਿੱਚ ਵੱਡਾ ਕਦਮ ਚੁੱਕਦੇ ਹੋਏ ਅੰਸ਼ੁਮਨ ਦੇ ਇਲਾਜ ਲਈ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ।ਸਾਬਕਾ ਭਾਰਤੀ ਬੱਲੇਬਾਜ਼-ਕੋਚ ਸੰਦੀਪ ਪਾਟਿਲ ਅਤੇ ਸਾਬਕਾ ਕਪਤਾਨ ਦਿਲੀਪ ਵੇਂਗਸਰਕਰ ਇਸ ਮੁੱਦੇ ਨੂੰ ਬੀਸੀਸੀਆਈ ਦੇ ਖਜ਼ਾਨਚੀ ਆਸ਼ੀਸ਼ ਸ਼ੈਲਰ ਕੋਲ ਪਹੁੰਚਾਇਆ ਸੀ। ਭਾਰਤ ਨੂੰ ਪਹਿਲਾ ਵਿਸ਼ਵ ਕੱਪ ਜਿਤਾਉਣ ਵਾਲੇ ਕਪਤਾਨ ਕਪਿਲ ਦੇਵ ਨੇ ਵੀ ਬੀਸੀਸੀਆਈ ਨੂੰ ਅੰਸ਼ੁਮਨ ਦੀ ਮਦਦ ਕਰਨ ਦੀ ਅਪੀਲ ਕੀਤੀ ਸੀ ਅਤੇ ਆਪਣੀ ਪੈਨਸ਼ਨ ਦੇਣ ਲਈ ਵੀ ਕਿਹਾ ਸੀ। ਬੀਸੀਸੀਆਈ ਨੇ ਸਾਬਕਾ ਕ੍ਰਿਕਟਰਾਂ ਦੀ ਬੇਨਤੀ ਸੁਣੀ ਅਤੇ ਅੰਸ਼ੁਮਨ ਦੇ ਇਲਾਜ ਲਈ ਫੰਡ ਦੇਣ ਦਾ ਫੈਸਲਾ ਕੀਤਾ।

Advertisement
Advertisement
Advertisement
Advertisement
Scroll to Top