Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:42 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਸਮਾਣਾ ਨੇ ਕੀਤਾ ਅਣਪਛਾਤੇ ਟਰੱਕ ਡਰਾਈਵਰ ਅਤੇ ਟੈ੍ਰਕਟਰ ਚਾਲਕ ਵਿਰੁੱਧ ਮਾਮਲਾ ਦਰਜ

ਥਾਣਾ ਸਦਰ ਸਮਾਣਾ ਨੇ ਕੀਤਾ ਅਣਪਛਾਤੇ ਟਰੱਕ ਡਰਾਈਵਰ ਅਤੇ ਟੈ੍ਰਕਟਰ ਚਾਲਕ ਵਿਰੁੱਧ ਮਾਮਲਾ ਦਰਜ

ਥਾਣਾ ਸਦਰ ਸਮਾਣਾ ਨੇ ਕੀਤਾ ਅਣਪਛਾਤੇ ਟਰੱਕ ਡਰਾਈਵਰ ਅਤੇ ਟੈ੍ਰਕਟਰ ਚਾਲਕ ਵਿਰੁੱਧ ਮਾਮਲਾ ਦਰਜ
ਸਮਾਣਾ : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਸਿ਼ਕਾਇਤਕਰਤਾ ਨਵਜੋਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਧਰਮਹੇੜੀ ਥਾਣਾ ਪਸਿਆਣਾ ਦੀ ਪੁਲਸ ਨੇ ਅਣਪਛਾਤੇ ਟਰੱਕ ਡਰਾਈਵਰ ਅਤੇ ਅਣਪਛਾਤੇ ਟੈ੍ਰਕਟਰ ਟਰਾਲੀ ਡਰਾਈਵਰ ਵਿਰੁੱਧ ਧਾਰਾ 281, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਨਵਜੋਤ ਸਿੰਘ ਨੇ ਦੱਸਿਆ ਕਿ ਉਹ 14 ਜੁਲਾਈ ਨੂੰ ਆਪਣੇ ਦੋਸਤ ਗੁਰਕੀਰਤ ਸਿੰਘ ਪੁੱਤਰ ਜਸਕਰਨ ਸਿੰਘ ਵਾਸੀ ਪਿੰਡ ਘਿਉਰਾ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਬੱਸ ਅੱਡਾ ਕਮਾਸਪੁਰ ਕੋਲ ਜਾ ਰਿਹਾ ਸੀ ਤੇਉਨ੍ਹਾਂ ਦੇ ਅੱਗੇ ਜਾ ਰਹੇ ਇਕ ਅਣਪਛਾਤੇ ਟਰੱਕ ਡਰਾਈਵਰ ਨੇ ਇਕ ਦਮ ਬ੍ਰੇਕ ਮਾਰ ਦਿੱਤੇ, ਜਿਸ ਕਾਰਨ ਮੋਟਰਸਾਈਕਲ ਟਰੱਕ ਨਾਲ ਵੱਜ ਕੇ ਸੱਜੇ ਪਾਸੇ ਤੋਂ ਆ ਰਹੇ ਟੈ੍ਰਕਟਰ ਟਰਾਲੀ ਨਾਲ ਜਾ ਟਕਰਾਇਆ, ਜਿਸ ਕਾਰਨ ਵਾਪਰੇ ਹਾਦਸੇ ਵਿਚ ਗੁਰਕੀਰਤ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top