Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 3:17 pm

+91 90915 01313 , +91 90916 01313

punjabbanni@gmail.com
punjabbani@yahoo.com

ਭਲਕੇ ਕਿਸਾਨ ਅਨਾਜ ਮੰਡੀ ਅੰਬਾਲਾ ਸ਼ਹਿਰ ਵਿੱਚ ਹੋਣਗੇ ਇਕੱਠੇ : ਜਗਜੀਤ ਸਿੰਘ ਡੱਲੇਵਾਲ

ਭਲਕੇ ਕਿਸਾਨ ਅਨਾਜ ਮੰਡੀ ਅੰਬਾਲਾ ਸ਼ਹਿਰ ਵਿੱਚ ਹੋਣਗੇ ਇਕੱਠੇ : ਜਗਜੀਤ ਸਿੰਘ ਡੱਲੇਵਾਲ

ਭਲਕੇ ਕਿਸਾਨ ਅਨਾਜ ਮੰਡੀ ਅੰਬਾਲਾ ਸ਼ਹਿਰ ਵਿੱਚ ਹੋਣਗੇ ਇਕੱਠੇ : ਜਗਜੀਤ ਸਿੰਘ ਡੱਲੇਵਾਲ
ਚੰਡੀਗੜ੍ਹ, 16 ਜੁਲਾਈ : ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਭਲਕੇ ਕਿਸਾਨਾਂ ਵਲੋਂ ਅਨਾਜ ਮੰਡੀ ਅੰਬਾਲਾ ਸ਼ਹਿਰ ਵਿੱਚ ਇਕੱਠੇ ਹੋਇਆ ਜਾਵੇਗਾ ਅਤੇ ਨਵਦੀਪ ਦੀ ਰਿਹਾਈ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਕਿਸਾਨ ਨੇਤਾ ਜਗਜੀਤ ਸਿੰਘ ਨੇ ਦੱਸਿਆ ਕਿ ਅੰਬਾਲਾ ਵਿੱਖੇ ਐੱਸ. ਐੱਸ. ਪੀ. ਦਫ਼ਤਰ ਦੇ ਬਾਹਰ ਧਰਨਾ ਦੇਣ ਤੋਂ ਇਲਾਵਾ ਕਿਸਾਨਾਂ ਵਲੋਂ 22 ਜੁਲਾਈ ਨੂੰ ਦਿੱਲੀ ਕਾਂਸਟੀਚਿਊਸ਼ਨ ਕਲੱਬ ਵਿਖੇ ਇਕੱਠੇ ਹੋਇਆ ਜਾਵੇਗਾ। ਦੱਸਣਯੋਗ ਹੈ ਕਿ ਪਿਛਲੇ ਪੰਜ ਮਹੀਨੇ 3 ਦਿਨਾਂ ਤੋਂ ਲਗਾਤਾਰ ਕਿਸਾਨਾਂ ਵਲੋਂ ਸੰਭੂ ਬਾਰਡਰ ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top