Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 4:03 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਗਨੀ ਵੀਰ ਵਾਯੂ ਭਰਤੀ ਸਬੰਧੀ ਜਾਗਰੂਕਤਾ ਵੈਬੀਨਾਰ 18 ਜੁਲਾਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਗਨੀ ਵੀਰ ਵਾਯੂ ਭਰਤੀ ਸਬੰਧੀ ਜਾਗਰੂਕਤਾ ਵੈਬੀਨਾਰ 18 ਜੁਲਾਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਗਨੀ ਵੀਰ ਵਾਯੂ ਭਰਤੀ ਸਬੰਧੀ ਜਾਗਰੂਕਤਾ ਵੈਬੀਨਾਰ 18 ਜੁਲਾਈ ਨੂੰ
ਪਟਿਆਲਾ, 16 ਜੁਲਾਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਗਨੀ ਵੀਰ ਵਾਯੂ ਭਰਤੀ ਸਬੰਧੀ ਜਾਗਰੂਕਤਾ ਵੈਬੀਨਾਰ ਮਿਤੀ 18 ਜੁਲਾਈ ਨੂੰ ਸਵੇਰੇ 11.00 ਵਜੇ ਕਰਵਾਇਆ ਜਾ ਰਿਹਾ ਹੈ। ਇਸ ਭਰਤੀ ਲਈ ਰਜਿਸਟ੍ਰੇਸ਼ਨ ਮਿਤੀ 8-07-2024 ਤੋਂ 28-07-2024 ਤੱਕ ਹੈ ਅਤੇ ਇਸ ਭਰਤੀ ਲਈ ਲਿਖਤੀ ਪ੍ਰੀਖਿਆ 18-10-2024 ਤੋਂ ਸ਼ੁਰੂ ਹੋਣੀ ਹੈ। ਇਸ ਵੈਬੀਨਾਰ ਦੌਰਾਨ ਇੰਡੀਅਨ ਏਅਰ ਫੋਰਸ ਦੇ ਅਧਿਕਾਰੀਆਂ ਵੱਲੋਂ ਪ੍ਰਾਰਥੀਆਂ ਨੂੰ ਅਗਨੀ ਵੀਰ ਵਾਯੂ ਭਰਤੀ ਸਬੰਧੀ ਯੋਗਤਾ (ਉਮਰ, ਪੜਾਈ, ਸਰੀਰਕ ਮਾਪਦੰਡ ਆਦਿ) ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋ ਇਲਾਵਾ ਅਧਿਕਾਰੀਆਂ ਵੱਲੋਂ ਇੰਡੀਅਨ ਏਅਰ ਫੋਰਸ ਵਿਚ ਕੈਰੀਅਰ ਬਾਰੇ ਮਾਰਗ ਦਰਸ਼ਨ ਵੀ ਕੀਤਾ ਜਾਵੇਗਾ। ਇਸ ਵੈਬੀਨਾਰ ਵਿਚ ਭਾਗ ਲੈਣ ਵਾਲੇ ਪ੍ਰਾਰਥੀ ਵੈਬੀਨਾਰ ਦੇ ਲਿੰਕ https://calendar.app.google/TYuzdrubXps6j9eB7 ਤੇ ਜੁਆਇਨ ਕਰ ਸਕਦੇ ਹਨ। ਜਿਨ੍ਹਾਂ ਪ੍ਰਾਰਥੀਆਂ ਨੂੰ ਇੰਟਰਨੈੱਟ ਜਾਂ ਆਨਲਾਈਨ ਵੈਬੀਨਾਰ ਜੁਆਇਨ ਕਰਨ ਦੀ ਦਿੱਕਤ ਹੈ ਉਹ ਵਿਦਿਆਰਥੀ ਨੇੜੇ ਦੇ ਸਰਕਾਰੀ ਸ.ਸ.ਸਕੂਲ ਵਿਚ ਇਹ ਵੈਬੀਨਾਰ ਜੁਆਇਨ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top