Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 3:57 pm

+91 90915 01313 , +91 90916 01313

punjabbanni@gmail.com
punjabbani@yahoo.com

ਨਿਮਾਣੇ ਸਿੱਖ ਹੋਣ ਦੇ ਨਾਤੇ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਵਾਂਗਾ ਪੇਸ਼ : ਸੁਖਬੀਰ

ਨਿਮਾਣੇ ਸਿੱਖ ਹੋਣ ਦੇ ਨਾਤੇ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਵਾਂਗਾ ਪੇਸ਼ : ਸੁਖਬੀਰ

ਨਿਮਾਣੇ ਸਿੱਖ ਹੋਣ ਦੇ ਨਾਤੇ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਵਾਂਗਾ ਪੇਸ਼ : ਸੁਖਬੀਰ
ਚੰਡੀਗੜ੍ਹ, 16 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠਲੇ ਪੰਜ ਸਿੰਘ ਸਾਹਿਬਾਨ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਅੱਜ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਸ ਸਬੰਧੀ ਪੰਜਾਬੀ ਵਿੱਚ ਇਕ ਪੋਸਟ ਸਾਂਝੀ ਕੀਤੀ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਨੇ ਕਿਹਾ ਕਿ ਇੱਕ ਨਿਮਾਣੇ ਸਿੱਖ ਹੋਣ ਦੇ ਨਾਤੇ ਉਹ ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੇਸ਼ ਹੋਣਗੇ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਸੁਖਬੀਰ ’ਤੇ ਪੰਥ ਨਾਲ ਖ਼ਿਲਵਾੜ ਕਰਨ ਦੇ ਦੋਸ਼ ਲਾਏ ਗਏ ਸਨ ਜਿਸ ਤੋਂ ਬਾਅਦ ਅਕਾਲ ਤਖ਼ਤ ਨੇ ਸੁਖਬੀਰ ਨੂੰ ਤਲਬ ਕੀਤਾ ਸੀ।

Advertisement
Advertisement
Advertisement
Advertisement
Scroll to Top