Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 2:22 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਵਿਭਾਗ ਪਟਿਆਲਾ ਨੇ ਪਿੰਡ ਝਿੱਲ ਅਤੇ ਆਸ-ਪਾਸ ਦੇ ਇਲਾਕਿਆਂ ਅਮਨ ਬਾਗ, ਬਾਬਾ ਦੀਪ ਸਿੰਘ ਨਗਰ ਅਤੇ ਰਤਨ ਨਗਰ ਵਿੱਚ ਡਾਇਰੀਆ ਦੇ ਪ੍ਰਕੋਪ ਦੀ ਰਿਪੋਰਟ ਤੋਂ ਬਾਅਦ ਸਰਵੇ ਕੀਤਾ

ਸਿਹਤ ਵਿਭਾਗ ਪਟਿਆਲਾ ਨੇ ਪਿੰਡ ਝਿੱਲ ਅਤੇ ਆਸ-ਪਾਸ ਦੇ ਇਲਾਕਿਆਂ ਅਮਨ ਬਾਗ, ਬਾਬਾ ਦੀਪ ਸਿੰਘ ਨਗਰ ਅਤੇ ਰਤਨ ਨਗਰ ਵਿੱਚ ਡਾਇਰੀਆ ਦੇ ਪ੍ਰਕੋਪ ਦੀ ਰਿਪੋਰਟ ਤੋਂ ਬਾਅਦ ਸਰਵੇ ਕੀਤਾ

ਸਿਹਤ ਵਿਭਾਗ ਪਟਿਆਲਾ ਨੇ ਪਿੰਡ ਝਿੱਲ ਅਤੇ ਆਸ-ਪਾਸ ਦੇ ਇਲਾਕਿਆਂ ਅਮਨ ਬਾਗ, ਬਾਬਾ ਦੀਪ ਸਿੰਘ ਨਗਰ ਅਤੇ ਰਤਨ ਨਗਰ ਵਿੱਚ ਡਾਇਰੀਆ ਦੇ ਪ੍ਰਕੋਪ ਦੀ ਰਿਪੋਰਟ ਤੋਂ ਬਾਅਦ ਸਰਵੇ ਕੀਤਾ
ਪਟਿਆਲਾ : ਸਿਹਤ ਵਿਭਾਗ ਪਟਿਆਲਾ ਨੇ ਪਿੰਡ ਝਿੱਲ ਅਤੇ ਆਸ-ਪਾਸ ਦੇ ਇਲਾਕਿਆਂ ਅਮਨ ਬਾਗ, ਬਾਬਾ ਦੀਪ ਸਿੰਘ ਨਗਰ ਅਤੇ ਰਤਨ ਨਗਰ ਵਿੱਚ ਡਾਇਰੀਆ ਦੇ ਪ੍ਰਕੋਪ ਦੀ ਰਿਪੋਰਟ ਤੋਂ ਬਾਅਦ ਸਰਵੇ ਕੀਤਾ। ਪਾਣੀ ਦੇ ਨਮੂਨੇ ਲਏ ਗਏ ਅਤੇ ਓ.ਆਰ.ਐਸ ਅਤੇ ਜ਼ਿੰਕ ਦੀਆਂ ਗੋਲੀਆਂ ਘਰ-ਘਰ ਵੰਡੀਆਂ ਗਈਆਂ।ਸਿਵਲ ਸਰਜਨ ਕਮ ਚੀਫ਼ ਮੈਡੀਕਲ ਅਫ਼ਸਰ ਪਟਿਆਲਾ ਦੇ ਨਿਰਦੇਸ਼ਾਂ `ਤੇ ਡਾ: ਸੰਜੇ ਗੋਇਲ, ਡਾ: ਸੁਮੀਤ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਪਟਿਆਲਾ ਅਤੇ ਡਾ: ਦਿਵਜੋਤ ਸਿੰਘ ਇੰਚਾਰਜ ਆਈ.ਡੀ.ਐੱਸ.ਪੀ. ਪਟਿਆਲਾ ਦੀ ਦੇਖ-ਰੇਖ ਹੇਠ ਸਰਵੇ ਅਤੇ ਸੈਂਪਲਿੰਗ ਗਤੀਵਿਧੀਆਂ ਕਰਵਾਈਆਂ ਗਈਆਂ। ਏਰੀਆ ਮੈਡੀਕਲ ਅਫ਼ਸਰ ਡਾ: ਗੁਰਚੰਦਨ ਦੀਪ ਸਿੰਘ ਵੀ ਆਪਣੇ ਸਟਾਫ਼ ਸਮੇਤ ਹਾਜ਼ਰ ਸਨ, ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਮੈਡੀਕਲ ਜਾਂਚ ਉਪਰੰਤ ਅਗਲੇਰੀ ਦੇਖਭਾਲ ਲਈ ਤੁਰੰਤ ਉੱਚ ਕੇਂਦਰਾਂ `ਚ ਰੈਫ਼ਰ ਕੀਤਾ।

Advertisement
Advertisement
Advertisement
Advertisement
Scroll to Top