Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:24 am

+91 90915 01313 , +91 90916 01313

punjabbanni@gmail.com
punjabbani@yahoo.com

ਬਾਪ ਨੇ ਕੀਤੀ ਪੁੱਤ ਦੀ ਕੁੱਟਮਾਰ ਤੋਂ ਤੰਗ ਆ ਕੇ ਆਤਮ ਹੱਤਿਆ ; ਦਾਦੀ ਨੇ ਕਰਵਾਇਆ ਪੁੱਤ ਦੀ ਮੌਤ ਤੇ ਪੋਤੇ ਖਿਲਾਫ਼ ਮਾਮਲਾ ਦਰਜ

ਬਾਪ ਨੇ ਕੀਤੀ ਪੁੱਤ ਦੀ ਕੁੱਟਮਾਰ ਤੋਂ ਤੰਗ ਆ ਕੇ ਆਤਮ ਹੱਤਿਆ ; ਦਾਦੀ ਨੇ ਕਰਵਾਇਆ ਪੁੱਤ ਦੀ ਮੌਤ ਤੇ ਪੋਤੇ ਖਿਲਾਫ਼ ਮਾਮਲਾ ਦਰਜ

ਬਾਪ ਨੇ ਕੀਤੀ ਪੁੱਤ ਦੀ ਕੁੱਟਮਾਰ ਤੋਂ ਤੰਗ ਆ ਕੇ ਆਤਮ ਹੱਤਿਆ ; ਦਾਦੀ ਨੇ ਕਰਵਾਇਆ ਪੁੱਤ ਦੀ ਮੌਤ ਤੇ ਪੋਤੇ ਖਿਲਾਫ਼ ਮਾਮਲਾ ਦਰਜ
ਪਟਿਆਲਾ : ਥਾਣਾ ਤ੍ਰਿਪੜੀ ਦੀ ਪੁਲਸ ਨੇ ਸਿ਼ਕਾਇਤਕਰਤਾ ਮਲਕੀਤ ਕੌਰ ਪਤਨੀ ਜੁਗਿੰਦਰ ਸਿੰਘ ਵਾਸੀ ਆਨੰਦ ਨਗਰ ਏ ਤ੍ਰਿਪੜੀ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 108 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਸਿ਼ਕਾਇਤਕਰਤਾ ਨੇ ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਦੱਸਿਆ ਕਿ ਸਿਮਰਨਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਦੱਤ ਵਾਲੀ ਗਲੀ ਆਨੰਦ ਨਗਰ ਏ ਪਟਿਆਲਾ ਦਾ ਰਹਿਣ ਵਾਲਾ ਹੈ ਤੇ ਉਸਦਾ ਪੋਤਾ ਹੈ ਨਸੇ ਕਰਨ ਦਾ ਆਦੀ ਹੈਨੇ ਨਸ਼ੇ ਦ ਪੂਰਤੀ ਕਰਨ ਲਈ ਘਰ ਦਾ ਸਮਾਨ ਵੇਚ ਦਿੱਤਾ ਸੀ। ਮਲਕੀਤ ਕੌਰ ਨੇ ਦੱਸਿਆ ਕਿ ਅਜਿਹਾ ਕਰਨ ਤੋਂ ਉਸਦੇ ਪਿਤਾ ਅਜੈਬ ਸਿੰਘ ਰੋਕਿਆ ਕਰਦੇ ਸਨ, ਜਿਸ ਤੇ ਅਕਸਰ ਹੀ ਸਿਮਰਨਜੀਤ ਸਿੰਘ ਵਲੋਂ ਉਸਦੀ ਕੁੱਟਮਾਰ ਕਰ ਦਿੱਤੀ ਜਾਂਦੀ ਸੀ ਤੇ ਅਜਿਹਾ ਪਿਛਲੇ ਕਈ ਸਾਲਾਂ ਤੋਂ ਹੁੰਦਾ ਆ ਰਿਹਾ ਸੀ। ਜਿਸਦੇ ਚਲਦਿਆਂ ਉਸਦਾ ਲੜਕਾ ਕਾਫੀ ਦੁਖੀ ਰਹਿੰਦਾ ਸੀ ਨੇ ਬੀਤੇ ਦਿਨੀਂ ਤੰਗ ਆ ਕੇ ਕੋਈ ਜਹਿਰੀਲੀ ਵਸਤੂ ਖਾ ਕੇ ਆਤਮ ਹੱਤਿਆ ਕਰ ਲਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top