Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:40 am

+91 90915 01313 , +91 90916 01313

punjabbanni@gmail.com
punjabbani@yahoo.com

ਵੂਮੈਨ ਸੈਲ ਪਟਿਆਲਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਕੇਸ ਦਰਜ

ਵੂਮੈਨ ਸੈਲ ਪਟਿਆਲਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਕੇਸ ਦਰਜ

ਵੂਮੈਨ ਸੈਲ ਪਟਿਆਲਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਕੇਸ ਦਰਜ
ਪਟਿਆਲਾ, 20 ਜੁਲਾਈ () : ਥਾਣਾ ਵੂਮੈਨ ਸੈਲ ਪਟਿਆਲਾ ਨੇ ਸਿ਼ਕਾਇਤਕਰਤਾ ਕਰਨਪ੍ਰੀਤ ਕੌਰ ਪੁੱਤਰੀ ਪਰਮਿੰਦਰ ਸਿੰਘ ਵਾਸੀ ਹੇਮ ਬਾਗ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਅਕਤੀ ਵਿਰੁੱਧ ਧਾਰਾ 406, 498 ਏ ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਵਿਚ ਉਪਿੰਦਰ ਸਿੰਘ ਪੁਤਰ ਗੁਰਦੀਪ ਸਿੰਘ ਵਾਸੀ ਹੇਮ ਬਾਗ ਪਟਿਆਲਾ ਹਾਲ ਵਾਸੀ ਕੈਨੇਡਾ ਸ਼ਾਮਲ ਹੈ। ਵੂਮੈਨ ਸੈਲ ਪਟਿਆਲਾ ਨੂੰ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕਰਨਪ੍ਰੀਤ ਕੌਰ ਨੇ ਦੱਸਿਆ ਕਿ ਉਸਦਾ ਵਿਆਹ 13 ਫਰਵਰੀ 2011 ਨੂੰ ਉਪਿੰਦਰ ਸਿੰਘ ਨਾਲ ਹੋਇਆ ਸੀ ਤੇ ਵਿਆਹ ਤੋਂ ਬਾਅਦ ਉਪਿੰਦਰ ਸਿੰਘ ਵਲੋਂ ਉਸਨੂੰ ਹੋਰ ਦਾਜ ਲਈ ਤੰਗ ਪ੍ਰੇਸ਼ਾਨ ਕੀਤਾ ਜਾਣ ਲੱਗ ਪਿਆ ਸੀ ਅਤੇ ਉਸਦੇ ਦਾਜ ਦਾ ਸਮਾਨ ਵੀ ਉਪਿੰਦਰ ਸਿੰਘ ਦੇ ਕਬਜੇ ਵਿਚ ਹੀ ਹੈ। ਜਿਸ ਤੇ ਜਾਂਚ ਪੜ੍ਹਤਾਲ ਕਰਨ ਉਪਰੰਤ ਵੂਮੈਨ ਸੈਲ ਪਟਿਆਲਾ ਨੇ 23 ਮਾਰਚ 2024 ਨੂੰ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top