Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:13 am

+91 90915 01313 , +91 90916 01313

punjabbanni@gmail.com
punjabbani@yahoo.com

ਸੋਮਵਾਰ ਸਵੇਰੇ ਸ਼ੱਕੀ ਅੱਤਵਾਦੀਆਂ ਨੇ ਕੀਤਾ ਫੌਜ ਦੇ ਕੈਂਪ ਤੇ ਹਮਲਾ

ਸੋਮਵਾਰ ਸਵੇਰੇ ਸ਼ੱਕੀ ਅੱਤਵਾਦੀਆਂ ਨੇ ਕੀਤਾ ਫੌਜ ਦੇ ਕੈਂਪ ਤੇ ਹਮਲਾ

ਸੋਮਵਾਰ ਸਵੇਰੇ ਸ਼ੱਕੀ ਅੱਤਵਾਦੀਆਂ ਨੇ ਕੀਤਾ ਫੌਜ ਦੇ ਕੈਂਪ ਤੇ ਹਮਲਾ
ਜੰਮੂ : ਭਾਰਤ ਦੇ ਜੰਮੂ-ਕਸ਼ਮੀਰ ਦੇ ਰਾਜੌਰੀ ਜਿ਼ਲ੍ਹੇ ਦੇ ਗੁੰਧਾ ਇਲਾਕੇ `ਚ ਸੋਮਵਾਰ ਸਵੇਰੇ ਸ਼ੱਕੀ ਅੱਤਵਾਦੀਆਂ ਨੇ ਫੌਜ ਦੇ ਕੈਂਪ `ਤੇ ਹਮਲਾ ਕਰਨ ਦੇ ਚਲਦਿਆਂ ਅੱਤਵਾਦੀ ਹਮਲੇ `ਚ ਇਕ ਜਵਾਨ ਦੇ ਜ਼ਖਮੀ ਹੋਣ ਬਾਰੇ ਵੀ ਸੂਚਨਾ ਪ੍ਰਾਪਤ ਹੋਈ ਹੈ। ਅੱਤਵਾਦੀਆਂ ਦੇ ਹਮਲੇ ਤੋਂ ਬਾਅਦ ਸੁਰੱਖਿਆ ਫੋਰਸਾਂ ਨੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਮੁਕਾਬਲੇ `ਚ ਇਕ ਅੱਤਵਾਦੀ ਦੇ ਮਾਰੇ ਜਾਣ ਤੇ ਇਕ ਨਾਗਰਿਕ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਹਾਲਾਂਕਿ ਅਧਿਕਾਰੀਆਂ ਨੇ ਕਿਹਾ ਕਿ ਖੇਤਰ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਫਿਰ ਤੋਂ ਗੋਲੀਬਾਰੀ ਹੋਈ ਹੈ, ਜਦੋਂਕਿ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।

Advertisement
Advertisement
Advertisement
Advertisement
Scroll to Top