Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:37 am

+91 90915 01313 , +91 90916 01313

punjabbanni@gmail.com
punjabbani@yahoo.com

ਬੰਗਲਾਦੇਸ਼ ਤੋਂ ਲਗਭਗ 1000 ਭਾਰਤੀ ਵਿਦਿਆਰਥੀ ਵਤਨ ਪਰਤੇ

ਬੰਗਲਾਦੇਸ਼ ਤੋਂ ਲਗਭਗ 1000 ਭਾਰਤੀ ਵਿਦਿਆਰਥੀ ਵਤਨ ਪਰਤੇ

ਬੰਗਲਾਦੇਸ਼ ਤੋਂ ਲਗਭਗ 1000 ਭਾਰਤੀ ਵਿਦਿਆਰਥੀ ਵਤਨ ਪਰਤੇ
ਢਾਕਾ, 20 ਜੁਲਾਈ : ਬੰਗਲਾਦੇਸ਼ ਵਿਚ ਹਿੰਸਕ ਪ੍ਰਦਰਸ਼ਨਾਂ ਦੇ ਚਲਦਿਆਂ ਲਗਭਗ 1000 ਭਾਰਤੀ ਵਿਦਿਆਰਥੀ ਭਾਰਤ ਪਰਤ ਆਏ ਹਨ। ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਹਵਾਬਾਜ਼ੀ, ਇਮੀਗ੍ਰੇਸ਼ਨ, ਬੰਦਰਗਾਹਾਂ ਅਤੇ ਬੀਐੱਸਐੱਫ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਭਾਰਤੀ ਨਾਗਰਿਕ ਸੁਰੱਖਿਅਤ ਘਰ ਪਹੁੰਚ ਸਕਣ। ਜਾਣਕਾਰੀ ਅਨੁਸਾਰ ਲਗਭਗ 778 ਭਾਰਤੀ ਵਿਦਿਆਰਥੀ ਵੱਖ-ਵੱਖ ਬੰਦਰਗਾਹਾਂ ਰਾਹੀਂ ਭਾਰਤ ਪਰਤੇ ਹਨ ਜਦੋਂ ਕਿ 200 ਦੇ ਕਰੀਬ ਵਿਦਿਆਰਥੀ ਢਾਕਾ ਅਤੇ ਚਟਗਾਂਵ ਹਵਾਈ ਅੱਡਿਆਂ ਤੋਂ ਨਿਯਮਿਤ ਉਡਾਣ ਸੇਵਾਵਾਂ ਰਾਹੀਂ ਘਰ ਪਰਤ ਆਏ ਹਨ। ਢਾਕਾ ਵਿੱਚ ਭਾਰਤੀ ਹਾਈ ਕਮਿਸ਼ਨ ਅਤੇ ਚਟਗਾਂਵ, ਰਾਜਸ਼ਾਹੀ, ਸਿਲਹਟ ਅਤੇ ਖੁਲਨਾ ਵਿੱਚ ਸਹਾਇਕ ਹਾਈ ਕਮਿਸ਼ਨ ਵੱਲੋਂ ਭਾਰਤੀ ਨਾਗਰਿਕਾਂ ਦੀ ਵਤਨ ਵਾਪਸੀ ਵਿੱਚ ਸਹਾਇਤਾ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top