Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:33 pm

+91 90915 01313 , +91 90916 01313

punjabbanni@gmail.com
punjabbani@yahoo.com

ਸੀ. ਬੀ. ਆਈ. ਨੇ ਕੋਲਕਾਤਾ ਬਲਾਤਕਾਰ-ਕਤਲ ਮਾਮਲੇ ਵਿਚ ਮੁਲਜ਼ਮ ਦੇ ਸਾਈਕੋ ਹੋਣ ਸਬੰਧੀ ਜਾਂਚ ਲਈ ਭੇਜੀ ਮਨੋਵਿਗਿਆਨ ਜਾਂਚ ਟੀਮ

ਸੀ. ਬੀ. ਆਈ. ਨੇ ਕੋਲਕਾਤਾ ਬਲਾਤਕਾਰ-ਕਤਲ ਮਾਮਲੇ ਵਿਚ ਮੁਲਜ਼ਮ ਦੇ ਸਾਈਕੋ ਹੋਣ ਸਬੰਧੀ ਜਾਂਚ ਲਈ ਭੇਜੀ ਮਨੋਵਿਗਿਆਨ ਜਾਂਚ ਟੀਮ

ਸੀ. ਬੀ. ਆਈ. ਨੇ ਕੋਲਕਾਤਾ ਬਲਾਤਕਾਰ-ਕਤਲ ਮਾਮਲੇ ਵਿਚ ਮੁਲਜ਼ਮ ਦੇ ਸਾਈਕੋ ਹੋਣ ਸਬੰਧੀ ਜਾਂਚ ਲਈ ਭੇਜੀ ਮਨੋਵਿਗਿਆਨ ਜਾਂਚ ਟੀਮ
ਨਵੀਂ ਦਿੱਲੀ : ਕੇਂਦਰੀ ਜਾਂਚ ਏਜੰਸੀ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ ਵਲੋਂ ਕੋਲਕਾਤਾ ਕਤਲ, ਰੇਪ ਮਾਮਲੇ ਵਿਚ ਰੇਪ ਤੇ ਬਲਾਤਕਾਰ ਕਰਨ ਦੇ ਦੋਸ਼ੀ ਪਾਏ ਗਏ ਵਿਅਕਤੀ ਦੀ ਜਾਂਚ ਕਿ ਉਹ ਸਾਈਕੋ ਤਾਂ ਨਹੀਂ ਦੇ ਲਈ ਇਕ ਮਨੋਵਿਗਿਆਨੀਆਂ ਦੀ ਟੀਮ ਵੀ ਭੇਜੀ ਗਈ ਹੈ। ਦਿੱਲੀ ਸਥਿਤ ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ ਦੇ ਮਨੋਵਿਗਿਆਨੀਆਂ ਅਤੇ ਵਿਵਹਾਰ ਵਿਸ਼ਲੇਸ਼ਕਾਂ ਦੀ ਟੀਮ ਲੋੜੀਂਦੇ ਟੈਸਟ ਕਰਵਾਉਣ ਲਈ ਕੋਲਕਾਤਾ ਪਹੁੰਚ ਗਈ ਹੈ।ਸੂਤਰਾਂ ਤੋ ਮਿਲੀ ਜਾਣਕਾਰੀ ਅਨੁਸਾਰ ਸੀਬੀਆਈ ਨੇ ਇਸ ਮਾਮਲੇ ਦੀ ਜਾਂਚ ਕਾਫੀ ਤੇਜ਼ ਕਰ ਦਿੱਤੀ ਹੈ। ਇਸ ਸਬੰਧ ਵਿੱਚ ਹਸਪਤਾਲ ਦੇ ਸਾਬਕਾ ਡਾਇਰੈਕਟਰ ਸੰਦੀਪ ਘੋਸ਼ ਨੂੰ ਦੂਜੇ ਦਿਨ ਵੀ ਤਲਬ ਕੀਤਾ ਗਿਆ ਸੀ। ਸੀਬੀਆਈ ਦੀ ਟੀਮ ਅੱਜ ਸਵੇਰੇ 10 ਵਜੇ ਤੋਂ ਘੋਸ਼ ਤੋਂ ਪੁੱਛਗਿੱਛ ਕਰ ਰਹੀ ਸੀ। ਫੋਰੈਂਸਿਕ ਮਾਹਿਰਾਂ ਦੀ ਇੱਕ ਹੋਰ ਟੀਮ ਸੀਡੀ ਸਕੈਨਰ ਦੇ ਨਾਲ ਹਸਪਤਾਲ ਪਹੁੰਚੀ ਜਿੱਥੇ ਇਹ ਅਪਰਾਧ ਕੀਤਾ ਗਿਆ ਸੀ। ਇਕ ਹੋਰ ਟੀਮ 4ਵੀਂ ਬਟਾਲੀਅਨ ਦੀ ਬਿਧਾਨਨਗਰ ਪੁਲਸ ਬੈਰਕ `ਚ ਗਈ, ਜਿੱਥੇ ਗ੍ਰਿਫਤਾਰ ਸ਼ੱਕੀ ਸੰਜੇ ਰਾਏ ਕਥਿਤ ਤੌਰ `ਤੇ ਰਾਤ ਨੂੰ ਬੈਰਕ `ਚੋਂ ਬਾਹਰ ਆਇਆ ਸੀ। ਸੂਤਰਾਂ ਨੇ ਦੱਸਿਆ ਕਿ ਸੀਬੀਆਈ ਨੇ ਸ਼ੁੱਕਰਵਾਰ ਨੂੰ ਘੋਸ਼ ਤੋਂ 10 ਘੰਟੇ ਤੋਂ ਜ਼ਿਆਦਾ ਪੁੱਛਗਿੱਛ ਕੀਤੀ ਅਤੇ ਅੱਧੀ ਰਾਤ ਨੂੰ ਉਨ੍ਹਾਂ ਨੂੰ ਛੱਡ ਦਿੱਤਾ।

Advertisement
Advertisement
Advertisement
Advertisement
Scroll to Top