Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:42 pm

+91 90915 01313 , +91 90916 01313

punjabbanni@gmail.com
punjabbani@yahoo.com

ਪੱਛਮੀ ਬੰਗਾਲ ਸਰਕਾਰ ਨੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਵਿੱਤੀ ਬੇਨਿਯਮੀਆਂ ਦੀ ਜਾਂਚ ਲਈ ਸਿਟ ਕਾਇਮ ਕੀਤੀ

ਪੱਛਮੀ ਬੰਗਾਲ ਸਰਕਾਰ ਨੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਵਿੱਤੀ ਬੇਨਿਯਮੀਆਂ ਦੀ ਜਾਂਚ ਲਈ ਸਿਟ ਕਾਇਮ ਕੀਤੀ

ਪੱਛਮੀ ਬੰਗਾਲ ਸਰਕਾਰ ਨੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਵਿੱਤੀ ਬੇਨਿਯਮੀਆਂ ਦੀ ਜਾਂਚ ਲਈ ਸਿਟ ਕਾਇਮ ਕੀਤੀ
ਕੋਲਕਾਤਾ, 20 ਅਗਸਤ : ਪੱਛਮੀ ਬੰਗਾਲ ਸਰਕਾਰ ਨੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਕਾਇਮ ਕੀਤੀ ਹੈ। ਹਾਲ ਹੀ ਵਿੱਚ ਇਸੇ ਹਸਪਤਾਲ ਵਿੱਚ ਪੋਸਟ ਗ੍ਰੈਜੂਏਟ ਸਿਖਿਆਰਥੀ ਡਾਕਟਰ ਦੀ ਲਾਸ਼ ਮਿਲੀ ਸੀ। ਚਾਰ ਮੈਂਬਰੀ ਐੱਸਆਈਟੀ ਦੀ ਅਗਵਾਈ ਸਵਾਮੀ ਵਿਵੇਕਾਨੰਦ ਰਾਜ ਪੁਲੀਸ ਅਕੈਡਮੀ ਦੇ ਇੰਸਪੈਕਟਰ ਜਨਰਲ (ਆਈਜੀ) ਡਾਕਟਰ ਪ੍ਰਣਬ ਕੁਮਾਰ ਕਰਨਗੇ। ਪੱਛਮੀ ਬੰਗਾਲ ਦੇ ਗ੍ਰਹਿ ਵਿਭਾਗ ਵੱਲੋਂ 16 ਅਗਸਤ ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਐੱਸਆਈਟੀ ਨੂੰ ਸਰਕਾਰੀ ਵਿਭਾਗਾਂ ਅਤੇ ਨਿੱਜੀ ਏਜੰਸੀਆਂ ਤੋਂ ਜਾਂਚ ਲਈ ਕੋਈ ਵੀ ਲੋੜੀਂਦਾ ਦਸਤਾਵੇਜ ਲੈਣ ਦੀ ਖੁੱਲ੍ਹ ਹੋਵੇਗੀ।

Advertisement
Advertisement
Advertisement
Advertisement
Scroll to Top