Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:10 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਕੀਤੀ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਕੰਮ ‘ਤੇ ਪਰਤਣ ਦੀ ਅਪੀਲ

ਸੁਪਰੀਮ ਕੋਰਟ ਨੇ ਕੀਤੀ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਕੰਮ ‘ਤੇ ਪਰਤਣ ਦੀ ਅਪੀਲ

ਸੁਪਰੀਮ ਕੋਰਟ ਨੇ ਕੀਤੀ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਕੰਮ ‘ਤੇ ਪਰਤਣ ਦੀ ਅਪੀਲ
ਨਵੀਂ ਦਿੱਲੀ : ਕੋਲਕਾਤਾ ਰੇਪ ਹੱਤਿਆ ਮਾਮਲੇ ਵਿਚ ਸੁਣਵਾਈ ਕਰਦੇ ਚੀਫ ਜਸਟਿਸ ਆਫ ਇੰਡੀਆ ਡੀਵਾਈ ਚੰਦਰਚੂੜ ਨੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਕੰਮ ‘ਤੇ ਪਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਘਟਨਾ ਪੂਰੇ ਭਾਰਤ ਵਿੱਚ ਡਾਕਟਰਾਂ ਦੀ ਸੁਰੱਖਿਆ ਨਾਲ ਸਬੰਧਤ ਹੈ। ਅਦਾਲਤ ਨੇ ਸੀਆਈਐੱਸਐੱਫ ਨੂੰ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਸੁਰੱਖਿਆ ਮੁਹੱਈਆ ਕਰਾਉਣ ਦਾ ਹੁਕਮ ਦਿੱਤਾ। ਡਾਕਟਰ ਬਲਾਤਕਾਰ ਤੇ ਹੱਤਿਆ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ 22 ਅਗਸਤ ਨੂੰ ਹੋਵੇਗੀ।

Advertisement
Advertisement
Advertisement
Advertisement
Scroll to Top