Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:18 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਅਮਰੀਕੀ ਅਦਾਲਤ ਦਿੱਤਾ ਵੱਡਾ ਝਟਕਾ

ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਅਮਰੀਕੀ ਅਦਾਲਤ ਦਿੱਤਾ ਵੱਡਾ ਝਟਕਾ

ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਅਮਰੀਕੀ ਅਦਾਲਤ ਦਿੱਤਾ ਵੱਡਾ ਝਟਕਾ
ਵਾਸ਼ਿੰਗਟਨ, 17 ਅਗਸਤ : ਮੁੰਬਈ ਵਿਚ ਹੋਏ ਅਤਿਵਾਦੀ ਹਮਲਿਆਂ ਵਿਚ ਸ਼ਾਮਲ ਹੋਣ ਦੇ ਮੁਲਜ਼ਮ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਵੱਡਾ ਝਟਕਾ ਦਿੰਦੇ ਹੋਏ ਅਮਰੀਕੀ ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ ਹਵਾਲਗੀ ਸੰਧੀ ਤਹਿਤ ਉਸ ਨੂੰ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ। ਯੂਐੱਸ ਕੋਰਟ ਆਫ ਅਪੀਲਜ਼ ਨੇ ਆਪਣੇ ਫੈਸਲੇ ਵਿੱਚ ਕਿਹਾ, ‘(ਭਾਰਤ-ਅਮਰੀਕਾ ਹਵਾਲਗੀ) ਸੰਧੀ ਰਾਣਾ ਦੀ ਹਵਾਲਗੀ ਦੀ ਇਜਾਜ਼ਤ ਦਿੰਦੀ ਹੈ।’ ਰਾਣਾ ਨੇ ਕੈਲੀਫੋਰਨੀਆ ਸਥਿਤ ਅਮਰੀਕੀ ਜ਼ਿਲ੍ਹਾ ਅਦਾਲਤ ਦੇ ਹੁਕਮਾਂ ਵਿਰੁੱਧ ਯੂਐੱਸ ਕੋਰਟ ਆਫ਼ ਅਪੀਲਜ਼ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅਮਰੀਕੀ ਜੇਲ੍ਹ ਵਿੱਚ ਬੰਦ ਰਾਣਾ ਮੁੰਬਈ ਹਮਲਿਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਉਸ ਨੂੰ ਪਾਕਿਸਤਾਨੀ-ਅਮਰੀਕੀ ਅਤਿਵਾਦੀ ਡੇਵਿਡ ਕੋਲਮੈਨ ਹੈਡਲੀ ਦਾ ਸਹਿਯੋਗੀ ਮੰਨਿਆ ਜਾਂਦਾ ਹੈ, ਜੋ 26 ਨਵੰਬਰ 2008 ਦੇ ਮੁੰਬਈ ਹਮਲਿਆਂ ਦੇ ਮੁੱਖ ਸਾਜ਼ਿਸ਼ਘਾੜਿਆਂ ਵਿੱਚੋਂ ਇੱਕ ਸੀ। ਇਨ੍ਹਾਂ ਅਤਿਵਾਦੀ ਹਮਲਿਆਂ ਵਿੱਚ ਛੇ ਅਮਰੀਕੀ ਨਾਗਰਿਕਾਂ ਸਮੇਤ ਕੁੱਲ 166 ਵਿਅਕਤੀ ਮਾਰੇ ਗਏ ਸਨ।

Advertisement
Advertisement
Advertisement
Advertisement
Scroll to Top