Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:42 pm

+91 90915 01313 , +91 90916 01313

punjabbanni@gmail.com
punjabbani@yahoo.com

ਅਜਾਦੀ ਦਿਵਸ ਮੌਕੇ ਯੁੱਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦਾ ਸਨਮਾਨ

ਅਜਾਦੀ ਦਿਵਸ ਮੌਕੇ ਯੁੱਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦਾ ਸਨਮਾਨ

ਅਜਾਦੀ ਦਿਵਸ ਮੌਕੇ ਯੁੱਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦਾ ਸਨਮਾਨ
ਰਾਜਪੁਰਾ, 17 ਅਗਸਤ : ਅਜਾਦੀ ਦਿਹਾੜੇ ਦੇ 78ਵੇਂ ਸਮਾਰੋਹ ਮੌਕੇ ਯੁੱਵਕ ਸੇਵਾਵਾਂ ਕਲੱਬ ਪਿੰਡ ਖਾਨਪੁਰ ਗੰਡਿਆ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦਾ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਮੁੱਖ ਮਹਿਮਾਨ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾਂ ਵੱਲੋਂ ਉਨ੍ਹਾਂ ਦੀਆਂ ਕਲੱਬ ਦੁਆਰਾ ਕੀਤੀਆਂ ਗਈਆਂ ਪ੍ਰਾਪਤੀਆਂ ਬਦਲੇ ਸਨਮਾਨ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਘਨੋਰ ਦੇ ਵਿਧਾਇਕ ਗੁਰਲਾਲ ਸਿੰਘ ਅਤੇ ਹਲਕਾ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪ੍ਰਧਾਨ ਭੁਪਿੰਦਰ ਭਿੰਦਾ ਨੂੰ ਮੁਬਾਰਕਾਂ ਦਿੱਤੀਆਂ। ਜਿਕਰਯੋਗ ਹੈ ਕਿ ਭੁਪਿੰਦਰ ਸਿੰਘ ਭਿੰਦਾ ਨੇ ਯੁੱਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਵੱਜੋਂ ਆਪਣੀ ਟੀਮ ਦੇ ਨਾਲ ਮੁਫਤ ਮੈਡੀਕਲ ਚੈਕਅੱਪ ਕੈਂਪ, ਖੂਨਦਾਨ ਕੈਂਪ, ਹੜ੍ਹ ਪੀੜ੍ਹਤਾਂ ਦੀ ਮਦਦ, ਕੋਵਿਡ 19 ਦੌਰਾਨ ਵਿਸ਼ੇਸ਼ ਉਪਰਾਲਿਆਂ ਅਤੇ ਸਭਿਆਚਾਰਕ ਮੇਲਿਆਂ ਸਮੇਤ ਸਮਾਜ ਸੇਵੀ ਕੰਮਾਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ। ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਪੰਜਾਬ ਸਰਕਾਰ ਦੁਆਰਾ ਦਿੱਤੇ ਗਏ ਮਾਣ ਸਨਮਾਨ ਬਦਲੇ ਧੰਨਵਾਦ ਕੀਤਾ।

Advertisement
Advertisement
Advertisement
Advertisement
Scroll to Top