Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:40 am

+91 90915 01313 , +91 90916 01313

punjabbanni@gmail.com
punjabbani@yahoo.com

ਨਾਬਾਲਗ ਵਿਦਿਆਰਥਣਾਂ ਦੇ ਕਥਿਤ ਤੌਰ ਤੇ ਕੱਪੜੇ ਉਤਰਾਉਣ ਦੇ ਦੋਸ਼ ਹੇਠ ਅਧਿਆਪਕ ਖਿਲਾਫ਼ ਕੇਸ ਦਰਜ

ਨਾਬਾਲਗ ਵਿਦਿਆਰਥਣਾਂ ਦੇ ਕਥਿਤ ਤੌਰ ਤੇ ਕੱਪੜੇ ਉਤਰਾਉਣ ਦੇ ਦੋਸ਼ ਹੇਠ ਅਧਿਆਪਕ ਖਿਲਾਫ਼ ਕੇਸ ਦਰਜ

ਨਾਬਾਲਗ ਵਿਦਿਆਰਥਣਾਂ ਦੇ ਕਥਿਤ ਤੌਰ ਤੇ ਕੱਪੜੇ ਉਤਰਾਉਣ ਦੇ ਦੋਸ਼ ਹੇਠ ਅਧਿਆਪਕ ਖਿਲਾਫ਼ ਕੇਸ ਦਰਜ
ਇੰਦੌਰ : ਭਾਰਤ ਦੇਸ਼ ਦੇ ਸ਼ਹਿਰ ਇੰਦੌਰ ਦੇ ਇੱਕ ਸਰਕਾਰੀ ਸਕੂਲ ਦੀ ਕਲਾਸ ਵਿਚ ਮੋਬਾਇਲ ਫੋਨ ਦੀ ਘੰਟੀ ਵੱਜਣ ਤੋਂ ਬਾਅਦ ਇਸ ਨੂੰ ਲੱਭਣ ਲਈ ਨਾਬਾਲਗ ਵਿਦਿਆਰਥਣਾਂ ਦੇ ਕਥਿਤ ਤੌਰ `ਤੇ ਕੱਪੜੇ ਉਤਰਵਾਉਣ ਦੀ ਘਟਨਾ ਦੇ 13 ਦਿਨ ਬਾਅਦ ਅਧਿਆਪਕ ਖਿਲਾਫ ਇੱਕ ਕੇਸ ਦਰਜ ਕੀਤਾ ਗਿਆ ਹੈ। ਉਕਤ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਮਾਤਾ-ਪਿਤਾ ਨੇ ਮਲਹਾਰਗੰਜ ਪੁਲਸ ਸਟੇਸ਼ਨ `ਚ ਸਿ਼ਕਾਇਤ ਦਰਜ ਕਰਵਾਈ ਸੀ ਕਿ 2 ਅਗਸਤ ਨੂੰ ਸਰਕਾਰੀ ਗਰਲਜ਼ ਹਾਇਰ ਸੈਕੰਡਰੀ ਸਕੂਲ ਦੀ ਕਲਾਸ `ਚ ਮੋਬਾਇਲ ਫੋਨ ਦੀ ਘੰਟੀ ਵੱਜੀ ਤਾਂ ਇਕ ਅਧਿਆਪਕ ਨੇ ਘੱਟੋ-ਘੱਟ 5 ਵਿਦਿਆਰਥਣਾਂ ਨੂੰ ਡਿਵਾਈਸ ਲੱਭਣ ਲਈ ਟਾਇਲਟ ਲੈ ਗਿਆ ਤੇ ਕਥਿਤ ਤੌਰ `ਤੇ ਉਨ੍ਹਾਂ ਦੇ ਕੱਪੜੇ ਉਤਾਰ ਕੇ ਤਲਾਸ਼ੀ ਲਈ।

Advertisement
Advertisement
Advertisement
Advertisement
Scroll to Top