Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:05 pm

+91 90915 01313 , +91 90916 01313

punjabbanni@gmail.com
punjabbani@yahoo.com

ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ

ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ

ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ
ਚੰਡੀਗੜ੍ਹ, 16 ਅਗਸਤ : ਪੰਜਾਬ ਸਰਕਾਰ ਨੇ 19 ਅਗਸਤ, 2024 (ਦਿਨ ਸੋਮਵਾਰ) ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਗਿਆ ਹੈ।
ਅੱਜ ਇੱਥੇ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ 19 ਅਗਸਤ ਨੂੰ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ । ਉਨ੍ਹਾਂ ਨੇ ਲੋਕਾਂ ਨੂੰ 19 ਅਗਸਤ ਨੂੰ ਸਵੇਰੇ 11 ਵਜੇ ਤੋਂ ਬਾਅਦ ਸੇਵਾ ਕੇਂਦਰਾਂ ਵਿੱਚ ਜਾ ਕੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 19 ਅਗਸਤ ਤੋਂ ਬਾਅਦ ਸਾਰੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ।

Advertisement
Advertisement
Advertisement
Advertisement
Scroll to Top