Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:40 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ ਸਾਰੇ ਕਰੀਬ 27 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ ਸਾਰੇ ਕਰੀਬ 27 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ ਸਾਰੇ ਕਰੀਬ 27 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ
ਚੰਡੀਗੜ੍ਹ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ ਸਾਰੇ ਕਰੀਬ 27 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਇਸ ਦੌਰਾਨ ਇਕ ਗਵਾਹ ਨੇ ਮਾਣਯੋਗ ਅਦਾਲਤ ਵਿਚ ਆਪਣੇ ਬਿਆਨ ਵੀ ਦਰਜ ਕਰਵਾਏ। ਜਿਸ ਦੇ ਬਾਕੀ ਬਿਆਨ ਅਦਾਲਤ ਵਿਚ 30 ਅਗਸਤ ਨੂੰ ਦਰਜ ਕੀਤੇ ਜਾਣਗੇ।ਜਿ਼ਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਰਾਜਨੀਤਿਕ ਆਗੂਆਂ ਵਲੋਂ ਦੇਸ਼ ਦੀ$;ਲੋਕ ਸਭਾ ਵਿਚ ਮੁੱਦਾ ਚੁੱਕਣ ਤੋਂ ਬਾਅਦ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰੀ ਸਿਸਟਮ ਅਤੇ ਸਰਕਾਰਾਂ ਦੀ ਕਾਰਗੁਜਾਰੀ ਨੂੰ ਜ਼ਿੰਮੇਵਾਰ ਠਹਿਰਾਇਆ ਪਰ ਉਨ੍ਹਾਂ ਨਾਲ ਇਹ ਵੀ ਕਿਹਾ ਹੈ ਕਿ ਮਾਣਯੋਗ ਅਦਾਲਤ ਵਲੋਂ ਉਨ੍ਹਾਂ ਨੂੰ ਇਨਸਾਫ ਮਿਲਣ ਦੀ ਉਮੀਦ ਜਾਗੀ ਹੈ।

Advertisement
Advertisement
Advertisement
Advertisement
Scroll to Top