Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:19 am

+91 90915 01313 , +91 90916 01313

punjabbanni@gmail.com
punjabbani@yahoo.com

ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਸਬ ਯੂਨਿਟ ਰਾਜਿੰਦਰਾ ਹਸਪਤਾਲ ਨੇ ਕੀਤਾ ਕਲਕੱਤਾ ਅਤੇ ਉਤਰਾਖੰਡ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕੀਤੇ ਜਾਣ ਵਾਲੇ ਹਰ ਸੰਘਰਸ਼ ਦੀ ਹਮਾਇਤ ਦਾ ਐਲਾਨ

ਪਟਿਆਲਾ : ਅੱਜ ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਸਬ ਯੂਨਿਟ ਰਾਜਿੰਦਰਾ ਹਸਪਤਾਲ ਦੇ ਪ੍ਰਧਾਨ ਸਾਥੀ ਰਾਜੇਸ਼ ਕੁਮਾਰ ਗੋਲੂ ਪਿਛਲੇ ਕਈ ਦਿਨਾਂ ਤੋਂ ਜੂਨੀਅਰ ਡਾਕਟਰਜ਼ ਐਸੋਸੀਏਸ਼ਨ ਵੱਲੋਂ ਪੱਛਮੀ ਬੰਗਾਲ ਅਤੇ ਉੱਤਰਾਖੰਡ ਵਿੱਚ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਵਿੱਚ ਆਪਣੇ ਅਨੇਕਾਂ ਵਰਕਰਾਂ ਅਤੇ ਪੈਰਾ ਮੈਡੀਕਲ ਸਾਥੀਆਂ ਸਮੇਤ ਧਰਨਾ ਸਥਾਨ ਓ ਪੀ ਡੀ ਬਲਾਕ ਰਾਜਿੰਦਰਾ ਹਸਪਤਾਲ ਸਾਹਮਣੇ ਪਹੁੰਚੇ, ਇਸ ਸਮੇਂ ਸੀਨੀਅਰ ਟਰੇਡ ਯੂਨੀਅਨ ਆਗੂ ਸਾਥੀ ਨਿਰਮਲ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਜਿਨ੍ਹਾਂ ਡਾਕਟਰਜ਼ ਅਤੇ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਲਕੱਤਾ ਅਤੇ ਉਤਰਾਖੰਡ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕੀਤੇ ਜਾਣ ਵਾਲੇ ਹਰ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ।

Advertisement
Advertisement
Advertisement
Advertisement
Scroll to Top