Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:28 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਿੰਦਰ ਸਿੰਘ ਬੱਲ ਬਤੋਰ ਡੀ ਐਸ ਪੀ ਸੰਗਰੁਰ ਤਾਇਨਾਤ

ਗੁਰਿੰਦਰ ਸਿੰਘ ਬੱਲ ਬਤੋਰ ਡੀ ਐਸ ਪੀ ਸੰਗਰੁਰ ਤਾਇਨਾਤ

ਗੁਰਿੰਦਰ ਸਿੰਘ ਬੱਲ ਬਤੋਰ ਡੀ ਐਸ ਪੀ ਸੰਗਰੁਰ ਤਾਇਨਾਤ
ਨਾਭਾ 21 ਅਗਸਤ ( ) : ਪੰਜਾਬ ਸਰਕਾਰ ਵਲੋਂ ਪੁਲਸ ਵਿਭਾਗ ਚੁਸਤ ਦਰੁਸਤ ਕਰਦਿਆਂ ਪੁਲਸ ਵਿਭਾਗ ਵਿੱਚ ਵੱਡੇ ਪੱਧਰ ਤੇ ਫੇਰ ਬਦਲ ਕੀਤਾ ਗਿਆ ਜਿਸ ਤੇ ਚਲਦਿਆ ਹੋਣਹਾਰ ਨਿੱਡਰ ਸੁਭਾਅ ਦੇ ਮਾਲਕ ਅਤੇ ਇਮਾਨਦਾਰ ਅਫਸਰ ਗੁਰਿੰਦਰ ਸਿੰਘ ਬੱਲ ਨੂੰ ਵਿਭਾਗ ਵਲੋਂ ਬਤੋਰ ਡੀ ਐਸ ਪੀ ਸੰਗਰੂਰ ਵਿਖੇ ਤਾਇਨਾਤ ਕੀਤਾ ਗਿਆ ਹੈ ਜ਼ਿਕਰਯੋਗ ਹੈ ਹੈ ਗੁਰਿੰਦਰ ਸਿੰਘ ਬੱਲ ਪਟਿਆਲਾ ਜਿਲੇ ਅੰਦਰ ਵੱਖ ਵੱਖ ਥਾਵਾਂ ਤੇ ਤਨਦੇਹੀ ਨਾਲ ਡਿਊਟੀ ਨਿਭਾਉਂਦਿਆਂ ਵਿਭਾਗ ਦਾ ਨਾਮ ਰੋਸ਼ਨ ਕਰਦੇ ਆ ਰਹੇ ਹਨ ਤੇ ਪਹਿਲਾਂ ਵੀ ਸੰਗਰੂਰ ਜ਼ਿਲੇ ਅੰਦਰ ਬਤੋਰ ਡੀ ਐਸ ਪੀ ਸੇਵਾਵਾਂ ਨਿਭਾ ਚੁੱਕੇ ਜਿਸ ਦੋਰਾਨ ਉਨਾਂ ਵੱਡੇ ਵੱਡੇ ਨਸ਼ਾ ਤਸਕਰਾਂ ਤੇ ਹੋਰ ਭੈੜੇ ਅਨਸਰਾਂ ਖਿਲਾਫ਼ ਮੁਹਿੰਮ ਛੇੜੀ ਕੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਿਹਤਰ ਬਣਾਉਂਦਿਆਂ ਲੋਕਾਂ ਅੰਦਰ ਅਣਖੀ ਛਾਪ ਛੱਡੀ ਇਸ ਮੋਕੇ ਉਨਾ ਪਬਲਿਕ ਨੂੰ ਪੁਲਸ ਦਾ ਬੇਝਿਜਕ ਹੋ ਕੇ ਸਾਥ ਦੇਣ ਲਈ ਕਿਹਾ ਤਾਂ ਜ਼ੋ ਮੋਜੂਦਾ ਹਲਾਤਾਂ ਨੂੰ ਕਾਬੂ ਕਰਦਿਆਂ ਲੋਕਾਂ ਇਨਸਾਫ਼ ਦਿਵਾਇਆ ਜਾਵੇ

Advertisement
Advertisement
Advertisement
Advertisement
Scroll to Top