Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:04 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਰਾਜਪੁਰਾ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ

ਥਾਣਾ ਸਦਰ ਰਾਜਪੁਰਾ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ

ਥਾਣਾ ਸਦਰ ਰਾਜਪੁਰਾ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ
ਰਾਜਪੁਰਾ, 21 ਅਗਸਤ () : ਥਾਣਾ ਸਦਰ ਰਾਜਪੁਰਾ ਪੁਲਸ ਨੇ ਸਿ਼ਕਾਇਤਕਰਤਾ ਜਗਤਾਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਚੰਦੂਆ ਖੁਰਦ ਥਾਣਾ ਸਦਰ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਤਿੰਨ ਜਣਿਆਂ ਵਿਰੁੱਧ ਧਾਰਾ 115 (2), 126 (2), 351 (2,3), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਸਵੀਰ ਸਿੰਘ ਪੁੱਤਰ ਅਮਰੀਕ ਸਿੰਘ, ਗੁਰਕੀਰਤ ਸਿੰਘ ਪੁੱਤਰ ਜਸਵੀਰ ਸਿੰਘ, ਗਗਨਦੀਪ ਸਿੰਘ ਵਾਸੀਆਨ ਪਿੰਡ ਚੰਦੂਆ ਖੁਰਦ ਥਾਣਾ ਸਦਰ ਰਾਜਪੁਰਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਗਤਾਰ ਸਿੰਘ ਨੇ ਦੱਸਿਆ ਕਿ 17 ਅਗਸਤ ਨੂੰ ਉਪਰੋਕਤ ਵਿਅਕਤੀਆਂ ਨੇ ਉਸਦੀ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top