Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 3:05 am

+91 90915 01313 , +91 90916 01313

punjabbanni@gmail.com
punjabbani@yahoo.com

ਮਦਰੱਸੇ ਵਿਚ ਪੜ੍ਹਦੇ 5 ਸਾਲਾ ਬੱਚੇ ਦੀ ਭੇਤਭਰੀ ਹਾਲਤ ਵਿਚ ਹੋਈ ਮੌਤ

ਮਦਰੱਸੇ ਵਿਚ ਪੜ੍ਹਦੇ 5 ਸਾਲਾ ਬੱਚੇ ਦੀ ਭੇਤਭਰੀ ਹਾਲਤ ਵਿਚ ਹੋਈ ਮੌਤ

ਮਦਰੱਸੇ ਵਿਚ ਪੜ੍ਹਦੇ 5 ਸਾਲਾ ਬੱਚੇ ਦੀ ਭੇਤਭਰੀ ਹਾਲਤ ਵਿਚ ਹੋਈ ਮੌਤ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਉੱਤਰ-ਪੂਰਬੀ ਦਿੱਲੀ ਦੇ ਦਿਆਲਪੁਰ ਵਿਚ ਇਕ ਮਦਰੱਸੇ ਵਿਚ ਪੜ੍ਹਦੇ 5 ਸਾਲਾ ਬੱਚੇ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ । ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ । ਪੁਲਸ ਨੇ ਦੱਸਿਆ ਕਿ ਬੱਚੇ ਦੀ ਗਰਦਨ, ਪੇਟ ਅਤੇ ਕਮਰ `ਤੇ ਛਾਲੇ ਸਨ । ਪੁਲਸ ਮੁਤਾਬਕ ਬ੍ਰਜਪੁਰੀ ਮਦਰੱਸੇ `ਚ ਸ਼ੁੱਕਰਵਾਰ ਰਾਤ ਕਰੀਬ 9.52 ਵਜੇ ਬੱਚੇ ਦੀ ਮੌਤ ਹੋਣ ਦੀ ਸੂਚਨਾ ਮਿਲੀ । ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ 6.30 ਵਜੇ ਬੱਚੇ ਦੀ ਮਾਂ ਨੂੰ ਦੱਸਿਆ ਗਿਆ ਕਿ ਉਸ ਦਾ ਪੁੱਤ ਬੀਮਾਰ ਹੈ। ਉਹ ਉਸ ਨੂੰ ਬ੍ਰਜਪੁਰੀ ਦੇ ਇਕ ਨਿੱਜੀ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਉਨ੍ਹਾਂ ਦੱਸਿਆ ਕਿ ਔਰਤ ਆਪਣੇ ਬੇਟੇ ਦੀ ਲਾਸ਼ ਲੈ ਕੇ ਮਦਰੱਸੇ ਵਾਪਸ ਪਰਤੀ ਤਾਂ ਉੱਥੇ ਵੱਡੀ ਭੀੜ ਇਕੱਠੀ ਹੋ ਗਈ । ਉਨ੍ਹਾਂ ਲਾਸ਼ ਨੂੰ ਸੜਕ ’ਤੇ ਰੱਖ ਕੇ ਮਦਰੱਸਾ ਪ੍ਰਸ਼ਾਸਨ ਖਿ਼ਲਾਫ਼ ਕਾਰਵਾਈ ਦੀ ਮੰਗ ਕੀਤੀ ।

Advertisement
Advertisement
Advertisement
Advertisement
Scroll to Top