Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:41 am

+91 90915 01313 , +91 90916 01313

punjabbanni@gmail.com
punjabbani@yahoo.com

ਨਾਕਾਬਿਲ ਚਾਲਕ ਦਲ ਨਾਲ ਜਹਾਜ਼ ਉਡਾਣ ਕਾਰਨ ਡੀਜੀਸੀਏ ਨੇ ਏਅਰ ਇੰਡੀਆ ’ਤੇ 90 ਲੱਖ ਜੁਰਮਾਨਾ ਕੀਤਾ

ਨਾਕਾਬਿਲ ਚਾਲਕ ਦਲ ਨਾਲ ਜਹਾਜ਼ ਉਡਾਣ ਕਾਰਨ ਡੀਜੀਸੀਏ ਨੇ ਏਅਰ ਇੰਡੀਆ ’ਤੇ 90 ਲੱਖ ਜੁਰਮਾਨਾ ਕੀਤਾ

ਨਾਕਾਬਿਲ ਚਾਲਕ ਦਲ ਨਾਲ ਜਹਾਜ਼ ਉਡਾਣ ਕਾਰਨ ਡੀਜੀਸੀਏ ਨੇ ਏਅਰ ਇੰਡੀਆ ’ਤੇ 90 ਲੱਖ ਜੁਰਮਾਨਾ ਕੀਤਾ
ਨਵੀਂ ਦਿੱਲੀ : ਹਵਾਬਾਜ਼ੀ ਰੈਗੂਲੇਟਰੀ ਡੀਜੀਸੀਏ ਨੇ ਨਾਕਾਬਿਲ ਚਾਲਕ ਦਲ ਦੇ ਮੈਂਬਰਾਂ ਨਾਲ ਉਡਾਣਾਂ ਚਲਾਉਣ ਲਈ ਏਅਰ ਇੰਡੀਆ ‘ਤੇ 90 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ । ਇਸ ਤੋਂ ਇਲਾਵਾ ਰੈਗੂਲੇਟਰ ਨੇ ਇਸ ਕੁਤਾਹੀ ਲਈ ਏਅਰ ਇੰਡੀਆ ਦੇ ਸੰਚਾਲਨ ਨਿਰਦੇਸ਼ਕ ਅਤੇ ਸਿਖਲਾਈ ਨਿਰਦੇਸ਼ਕ ‘ਤੇ ਕ੍ਰਮਵਾਰ 6 ਲੱਖ ਰੁਪਏ ਅਤੇ 3 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ । ਪ੍ਰੈਸ ਰਿਲੀਜ਼ ਅਨੁਸਾਰ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਸਬੰਧਤ ਪਾਇਲਟ ਨੂੰ ਇਹ ਯਕੀਨੀ ਬਣਾਉਣ ਲਈ ਸਾਵਧਾਨ ਕੀਤਾ ਕਿ ਭਵਿੱਖ ਵਿੱਚ ਅਜਿਹਾ ਨਾ ਹੋਵੇ ।

Advertisement
Advertisement
Advertisement
Advertisement
Scroll to Top