Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:24 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰੂ ਟਰੈਕਟਰਜ਼ ਨਾਮਕ ਕੰਪਨੀ ਦੇ ਬਣੇ ਗੋਦਾਮ `ਚ ਖੜੇ ਨਵੇਂ ਟਰੈਕਟਰਾਂ `ਚੋਂ ਚੋਰ ਬੈਟਰੀਆਂ ਚੋਰੀ ਕਰਨ ਵਾਲੇ ਚੋਰ ਹੋਏ ਸੀਸੀਟੀਵੀ ਕੈਮਰੇ `ਚ ਕੈਦ

ਗੁਰੂ ਟਰੈਕਟਰਜ਼ ਨਾਮਕ ਕੰਪਨੀ ਦੇ ਬਣੇ ਗੋਦਾਮ `ਚ ਖੜੇ ਨਵੇਂ ਟਰੈਕਟਰਾਂ `ਚੋਂ ਚੋਰ ਬੈਟਰੀਆਂ ਚੋਰੀ ਕਰਨ ਵਾਲੇ ਚੋਰ ਹੋਏ ਸੀਸੀਟੀਵੀ ਕੈਮਰੇ `ਚ ਕੈਦ

ਗੁਰੂ ਟਰੈਕਟਰਜ਼ ਨਾਮਕ ਕੰਪਨੀ ਦੇ ਬਣੇ ਗੋਦਾਮ `ਚ ਖੜੇ ਨਵੇਂ ਟਰੈਕਟਰਾਂ `ਚੋਂ ਚੋਰ ਬੈਟਰੀਆਂ ਚੋਰੀ ਕਰਨ ਵਾਲੇ ਚੋਰ ਹੋਏ ਸੀਸੀਟੀਵੀ ਕੈਮਰੇ `ਚ ਕੈਦ
ਗੁਰੂਹਰਸਹਾਏ : ਪੰਜਾਬ ਦੇ ਸ਼ਹਿਰ ਗੁਰੂਹਰਸਹਾਏ ਅੰਦਰ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ ਤੇ ਚੋਰ ਆਏ ਦਿਨ ਸ਼ਹਿਰ ਅੰਦਰ ਲਗਾਤਾਰ ਚੋਰੀਆਂ ਨੂੰ ਅੰਜਾਮ ਦੇ ਰਹੇ ਹਨ ਤੇ ਸ਼ਹਿਰ ਵਾਸੀ ਪਰੇਸ਼ਾਨ ਹਨ ਤੇ ਪੁਲਸ ਹੱਥਾਂ `ਤੇ ਹੱਥ ਧਰ ਕੇ ਬੈਠੀ ਹੋਈ ਹੈ। ਸ਼ਹਿਰ ਦੀ ਮੇਨ ਫਰੀਦਕੋਟ ਰੋਡ ਤੇ ਸਥਿਤ ਗੁਰੂ ਟਰੈਕਟਰਜ਼ ਨਾਮਕ ਕੰਪਨੀ ਦੇ ਬਣੇ ਗੋਦਾਮ `ਚ ਖੜੇ ਨਵੇਂ ਟਰੈਕਟਰਾਂ `ਚੋਂ ਚੋਰ ਬੈਟਰੀਆਂ ਚੋਰੀ ਕਰਕੇ ਲੈ ਗਏ ਅਤੇ ਚੋਰ ਸੀਸੀਟੀਵੀ ਕੈਮਰੇ `ਚ ਕੈਦ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਸ਼ੋਤਮ ਲਾਲ (ਬਿੱਟੂ) ਵਾਸੀ ਗੁਰੂਹਰਸਹਾਏ ਨੇ ਦੱਸਿਆ ਕਿ ਉਨ੍ਹਾਂ ਦੀ ਫਰਮ ਗੁਰੂ ਟਰੈਕਟਰਜ਼ ਜੋ ਕਿ ਫਰੀਦਕੋਟ ਰੋਡ `ਤੇ ਸਥਿਤ ਹੈ ਤੇ ਮਹਿੰਦਰਾ ਐਂਡ ਮਹਿੰਦਰਾ ਟਰੈਕਟਰ ਦੀ ਏਜੰਸੀ ਹੈ ਅਤੇ ਏਜੰਸੀ ਦੇ ਬਿਲਕੁਲ ਸਾਹਮਣੇ ਉਨ੍ਹਾਂ ਦਾ ਟਰੈਕਟਰਾਂ ਨੂੰ ਖੜ੍ਹੇ ਕਰਨ ਲਈ ਗੋਦਾਮ ਬਣਾਇਆ ਹੋਇਆ ਹੈ।

Advertisement
Advertisement
Advertisement
Advertisement
Scroll to Top