Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:41 am

+91 90915 01313 , +91 90916 01313

punjabbanni@gmail.com
punjabbani@yahoo.com

ਇਤਰਾਜ਼ਯੋਗ ਨਾਅਰੇਬਾਜ਼ੀ ਕਰਨ ’ਤੇ ਪੁਲੀਸ ਨੇ 300 ਦੇ ਕਰੀਬ ਲੋਕਾਂ ਵਿਰੁੱਧ ਕੇਸ ਦਰਜ

ਇਤਰਾਜ਼ਯੋਗ ਨਾਅਰੇਬਾਜ਼ੀ ਕਰਨ ’ਤੇ ਪੁਲੀਸ ਨੇ 300 ਦੇ ਕਰੀਬ ਲੋਕਾਂ ਵਿਰੁੱਧ ਕੇਸ ਦਰਜ

ਇਤਰਾਜ਼ਯੋਗ ਨਾਅਰੇਬਾਜ਼ੀ ਕਰਨ ’ਤੇ ਪੁਲੀਸ ਨੇ 300 ਦੇ ਕਰੀਬ ਲੋਕਾਂ ਵਿਰੁੱਧ ਕੇਸ ਦਰਜ
ਪੁਣੇ : ਜਿਲ੍ਹਾ ਕੁਲੈਕਟਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਦੌਰਾਨ ਕਥਿਤ ਤੌਰ ’ਤੇ ਇਤਰਾਜ਼ਯੋਗ ਨਾਅਰੇਬਾਜ਼ੀ ਕਰਨ ’ਤੇ ਪੁਲੀਸ ਨੇ 300 ਦੇ ਕਰੀਬ ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਧਾਰਮਿਕ ਆਗੂ ਰਾਮਗਿਰੀ ਮਹਾਰਾਜ ਵੱਲੋਂ ਇਸਲਾਮ ਖਿਲਾਫ ਕੀਤੀ ਗਈ ਤਾਜ਼ਾ ਕਥਿਤ ਟਿੱਪਣੀ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਇੱਕ ‘ਸਰਵਧਰਮ ਸੰਭਵ ਮਹਾ ਮੋਰਚਾ’ ਲਗਾਇਆ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਪ੍ਰਦਰਸ਼ਨ ਦੌਰਾਨ ਕਥਿਤ ਇਤਰਾਜ਼ਯੋਗ ਨਾਅਰੇਬਾਜ਼ੀ ਕੀਤੀ ਗਈ। ਪੁਲੀਸ ਅਨੁਸਾਰ ਮੋਰਚਾ ਬਿਨਾਂ ਇਜਾਜ਼ਤ ਦੇ ਲਾਇਆ ਗਿਆ ਸੀ ਅਤੇ ਇਸ ਵਿੱਚ ਲਗਾਏ ਇਤਰਾਜ਼ਯੋਗ ਨਾਅਰਿਆਂ ਨੇ ਭਾਈਚਾਰਿਆਂ ਦਰਮਿਆਨ ਫਿਰਕੂ ਤਣਾਅ ਅਤੇ ਦੁਸ਼ਮਣੀ ਪੈਦਾ ਕੀਤੀ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਮੋਰਚੇ ਵਿੱਚ ਹਿੱਸਾ ਲੈਣ ਵਾਲੇ 200 ਤੋਂ 300 ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top